ਅਮਰੀਕਾ ‘ਚ ਸਿੱਖ ਆਗੂਆਂ ਦੇ ਕਤਲ ਦੀਆਂ ਸਾਜ਼ਿਸ਼ਾਂ ਦਾ ਗੰਭੀਰ ਮਾਮਲਾ: ਯੂ.ਐੱਸ. ਪੈਨਲ ਵੱਲੋਂ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਦਾ ਵੀਜ਼ਾ ਰੱਦ ਕਰਨ ਅਤੇ ਸਖ਼ਤ ਪਾਬੰਦੀਆਂ ਦੀ ਮੰਗ

31 Views👉 ਭਾਰਤ ਨੂੰ “ਵਿਸ਼ੇਸ਼ ਚਿੰਤਾ ਵਾਲਾ ਦੇਸ਼” ਐਲਾਨ ਕੇ ਤੁਰੰਤ ਕੀਤਾ ਜਾਵੇ ਬਲੈਕਲਿਸਟ ਨਵੀਂ ਦਿੱਲੀ 28 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਉੱਤਰੀ ਅਮਰੀਕਾ ਦੀ ਧਰਤੀ ‘ਤੇ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਦੇ ਕਥਿਤ ਕਤਲ ਦੀਆਂ ਅੰਤਰਰਾਸ਼ਟਰੀ ਸਾਜ਼ਿਸ਼ਾਂ ਦੇ ਮੁੱਦੇ ‘ਤੇ ਅਮਰੀਕਾ ਦੇ ਸਰਕਾਰੀ ਪੈਨਲ ਨੇ ਭਾਰਤ ਸਰਕਾਰ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਖਿਲਾਫ […]
ਭਾਰਤ ਅੰਦਰ ਸਿੱਖਾਂ ਨਾਲ ਹੋ ਰਿਹਾ ਗੁਲਾਮਾਂ ਵਾਲਾ ਸਲੂਕ, ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਦੇ ‘ਅਰਦਾਸ ਦਿਵਸ’ ‘ਚ ਵੱਧ-ਚੜ੍ਹ ਕੇ ਸ਼ਾਮਲ ਹੋਵੇ ਸੰਗਤ: ਭਾਈ ਗੁਰਕੀਰਤ ਸਿੰਘ

37 Viewsਨਵੀਂ ਦਿੱਲੀ 28 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਆਜ਼ਾਦੀ ਲਈ 92 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਮਹਾਨ ਸਿੱਖ ਕੌਮ ਨਾਲ ਆਜ਼ਾਦੀ ਦੇ ਸਮੇਂ ਤੋਂ ਹੀ ਭਾਰਤ ਸਰਕਾਰ ਵੱਲੋਂ ਲਗਾਤਾਰ ਸਿਆਸੀ, ਪ੍ਰਸ਼ਾਸਨਿਕ ਅਤੇ ਮਾਨਸਿਕ ਜ਼ੁਲਮ ਢਾਹਿਆ ਜਾ ਰਿਹਾ ਹੈ। ਅੱਜ ਹਿੰਦੁਸਤਾਨ ਅੰਦਰ ਸਿੱਖਾਂ ਨੂੰ ਤੀਜੇ ਦਰਜੇ ਦੇ ਸ਼ਹਿਰੀ ਸਮਝ ਕੇ ਉਨ੍ਹਾਂ ਦੇ ਬੁਨਿਆਦੀ […]
ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਅਤੇ ਖ਼ਾਲਿਸਤਾਨ ਦੇ ਸੰਘਰਸ਼ ਨੂੰ ਪ੍ਰਚੰਡ ਕਰਨ ਦਾ ਜ਼ੋਰਦਾਰ ਹੋਕਾ: ਪੰਥਕ ਜਥੇਬੰਦੀਆਂ ਜਰਮਨੀ

50 Views ਨਵੀਂ ਦਿੱਲੀ 28 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਜ਼ੁਲਮ ਦੇ ਰਾਜ ਦਾ ਖ਼ਾਤਮਾ ਕਰਕੇ ਸਿੱਖ ਕੌਮ ਦੀ ਆਨ-ਬਾਨ ਅਤੇ ਸ਼ਾਨ ਨੂੰ ਮੁੜ ਬਹਾਲ ਕਰਨ ਵਾਲੇ ਸਦੀ ਦੇ ਮਹਾਨ ਨਾਇਕ, ਅਮਰ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ 31ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਜਰਮਨੀ ਦੇ ਪ੍ਰਮੁੱਖ ਪੰਥਕ ਆਗੂਆਂ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਨੌਜਵਾਨੀ ਨੂੰ […]
