ਪੰਜਾਬ ਯੂਨੀਵਰਸਿਟੀ ਚੋਣਾਂ ਨੇ ਦਿੱਤਾ ਵੱਡਾ ਸਿਆਸੀ ਸੰਕੇਤ, ਸੈਥ ਦੀ ਹਾਰ ਨੂੰ ਸਰਨਾ ਨੇ ‘ਜਨ-ਜ਼ੈੱਡ ਦਾ ਫਤਵਾ’ ਦੱਸਿਆ

34 Viewsਨਵੀਂ ਦਿੱਲੀ, 31 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਸਮਰਥਨ ਵਾਲੇ ਉਮੀਦਵਾਰ ਦੀ ਸੰਭਾਵਿਤ ਜਿੱਤ ’ਤੇ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਉੱਭਰ ਰਿਹਾ ਫੈਸਲਾ ਸਿਰਫ਼ ਕੈਂਪਸ ਦੀ ਸਿਆਸਤ ਤੱਕ ਸੀਮਤ ਨਹੀਂ ਹੈ, ਸਗੋਂ […]

ਗੋਲਡੀ ਬਰਾੜ ਦੀ ਆਡੀਓ ’ਤੇ ਭਾਈ ਪੰਮਾ ਦਾ ਧਮਾਕੇਦਾਰ ਜਵਾਬ: “ਭਾਈ ਨਿੱਝਰ ਦੀ ਕਿਰਦਾਰਕੁਸ਼ੀ ਅਤੇ ਕਤਲ ਦੀ ਜੁਰਅਤ ਦਾ ਮਿਲੇਗਾ ਢੁਕਵਾਂ ਜਵਾਬ”

47 Viewsਨਵੀਂ ਦਿੱਲੀ 31 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਕੁਝ ਦਿਨ ਪਹਿਲਾਂ ਗੈਂਗਸਟਰ ਗੋਲਡੀ ਬਰਾੜ ਵਲੋਂ ਜਲਾਵਤਨੀ ਭਾਈ ਪਰਮਜੀਤ ਸਿੰਘ ਪੰਮਾ ਨਾਲ ਕੀਤੀ ਗੱਲਬਾਤ ਦੀ ਆਡਿਓ ਵਾਇਰਲ ਕੀਤੀ ਗਈ ਸੀ ਜਿਸ ਵਿਚ ਓਹ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਿੰਮੇਵਾਰੀ ਲੈ ਕੇ ਭਾਰਤ ਸਰਕਾਰ ਨੂੰ ਮਾਮਲੇ ਤੋਂ ਕਲੀਨ ਚਿੱਟ ਦੇ ਰਹੇ ਸਨ ਤੇ ਨਾਲ […]

ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ’ਤੇ ਸਮਾਗਮ ਸਜਾਉਣ ਵਾਲੇ ਪ੍ਰਬੰਧਕਾਂ ਤੇ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ: ਪੰਥਕ ਜੱਥੇਬੰਦੀਆਂ ਜਰਮਨੀ

35 Views👉ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ’ਤੇ ਕੌਮੀ ਜਜ਼ਬੇ ਨੂੰ ਪ੍ਰਣਾਮ ਨਵੀਂ ਦਿੱਲੀ 31 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸ਼ਾਂਤੀ ਦੇ ਦੂਤ, ਜ਼ੁਲਮ, ਜਬਰ ਅਤੇ ਬੇਇਨਸਾਫ਼ੀ ਦੀਆਂ ਜੜ੍ਹਾਂ ਹਿਲਾ ਕੇ ਕੌਮ ਲਈ ਸ਼ਹੀਦੀ ਦਾ ਜਾਮ ਪੀਣ ਵਾਲੇ ਅਮਰ ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਦੇਸ਼-ਵਿਦੇਸ਼ ਦੇ ਵੱਖ-ਵੱਖ […]

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਕੁਰਬਾਨੀ ਨੂੰ ਕੌਮ ਦੀ ਯਾਦ ’ਚ ਸਦੀਵੀ ਜਿਊਂਦਾ ਰੱਖਿਆ ਜਾਵੇ, ਦੇਸ਼-ਵਿਦੇਸ਼ ਵਿੱਚ ਵੱਡੇ ਪੱਧਰ ’ਤੇ ਮਨਾਈ ਜਾਵੇ ਸ਼ਹੀਦੀ ਯਾਦ: ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ

38 Views👉 ਜ਼ੁਲਮ ਦੇ ਖ਼ਾਤਮੇ ਲਈ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਕੌਮ ਲਈ ਹਮੇਸ਼ਾ ਮਸ਼ਾਲ-ਏ-ਰਾਹ ਰਹੇਗੀ: ਭਾਈ ਉਂਕਾਰ ਸਿੰਘ ਨਵੀਂ ਦਿੱਲੀ 30 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੇ ਮਹਾਨ ਪਰਵਾਨੇ ਅਤੇ ਅਣਖ-ਗੈਰਤ ਦੇ ਪ੍ਰਤੀਕ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਪੰਨਾ ਹੈ, ਜੋ ਹਰ ਦੌਰ ਵਿੱਚ ਜ਼ੁਲਮ, ਜਬਰ ਅਤੇ […]

ਸ਼ਹੀਦ ਭਾਈ ਦਿਲਾਵਰ ਸਿੰਘ ਜੀ ਦੀ ਨਿੱਘੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਮਹਾਨ ਸ਼ਹੀਦੀ ਸਮਾਗਮ

428 Viewsਫਰੈਂਕਫਰਟ, 31 ਅਗਸਤ (ਖਿੜਿਆ ਪੰਜਾਬ) ਸ਼ਹੀਦ ਭਾਈ ਦਿਲਾਵਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਪੰਥਕ ਭਾਵਨਾ ਨਾਲ ਮਨਾਇਆ ਗਿਆ। ਇਹ ਸਮਾਗਮ ਭਾਈ ਹਰਜੋਤ ਸਿੰਘ ਜੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਮਹਾਨ ਯੋਧੇ ਦੀ ਨਿੱਘੀ ਯਾਦ ਵਿੱਚ ਕਰਵਾਇਆ ਜਾਂਦਾ ਹੈ। ਸਮਾਗਮ […]

ਬੂਬਨੇ ਡੇਰੇਦਾਰ ਸਾਧਾਂ ਨੇ ਗੁਰਬਾਣੀ ਦੀ ਆੜ ਵਿੱਚ ਗਿਆਨ ਵਿਹੂਣੀ ਲੁਕਾਈ ਨੂੰ ਆਰਥਿਕ ਸਮਾਜਿਕ ਅਤੇ ਮਾਨਸਿਕ ਤੌਰ ਤੇ ਗੁਮਰਾਹ ਕੀਤਾ ਅਤੇ ਲੁੱਟਿਆ – ਭਾਈ ਧੂੰਦਾ

401 Views*ਗੁਰਦੁਆਰਾ ਸਿੰਘ ਸ਼ਹੀਦਾਂ ਕਾਸਾਲਮਾਜਿਓਰੇ ਵਿਖੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ*। ਇਟਲੀ 31 ਅਗਸਤ (ਖਿੜਿਆ ਪੰਜਾਬ) ਜਿੰਨਾ ਵਹਿਮਾਂ ਚੋਂ ਸਤਿਗੁਰ ਦੀ ਬਾਣੀ ਨੇ ਸਾਨੂੰ ਬਾਹਰ ਕੱਢਿਆ ਸਾਡਾ ਸਮਾਜ ਉਹਦੇ ਨਾਲੋਂ ਕਈ ਗੁਣਾ ਵੱਧ ਵਹਿਮਾਂ ਵਿੱਚ ਗ੍ਰਸਿਆ ਗਿਆ, ਗੁਰੂ ਅਰਜਨ ਸਾਹਿਬ ਜੀ ਨੇ ਦਰਬਾਰ ਸਾਹਿਬ ਦੇ ਅੰਦਰ ਜਦੋਂ 1604 ਦੇ ਵਿੱਚ ਬਾਣੀ ਦੀ ਪੋਥੀ ਦੀ […]

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਦਾ ਪੰਜਵਾਂ ਸਲਾਨਾ ਸਮਾਗਮ 2 ਸਤੰਬਰ ਨੂੰ: ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ

274 Viewsਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਇਨਾਂ ਮੁਕਾਬਲਿਆਂ ਵਿੱਚ ਪਹੁੰਚਣ ਦੀ ਅਪੀਲ ਖਾਲੜਾ 31 ਅਗਸਤ : ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ ਪੰਜਾਬ ਵੱਲੋਂ ਸ਼ਬਦ ਗੁਰੂ , ਮਨੁੱਖਤਾ ਦੇ ਸਾਂਝੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਤੇ ਪੰਜਵਾਂ ਸਲਾਨਾ ਸਮਾਗਮ ਗੁਰਦੁਆਰਾ […]

ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਸਰਵਨ ਸਿੰਘ ਧੁੰਨ* ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ‘ਚ ਖ਼ੁਦ ਨਿੱਤਰੇ ਹਲਕਾ ਵਿਧਾਇਕ ਖੇਮਕਰਨ

60 Views*ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਸਰਵਨ ਸਿੰਘ ਧੁੰਨ*   ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ‘ਚ ਖ਼ੁਦ ਨਿੱਤਰੇ ਹਲਕਾ ਵਿਧਾਇਕ ਖੇਮਕਰਨ   ਭਿੱਖੀਵਿੰਡ ਖਾਲੜਾ ਗੁਰਪ੍ਰੀਤ ਸਿੰਘ ਸੈਡੀ   ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਵੱਲੋਂ ਅੱਜ ਨਗਰ ਪੰਚਾਇਤ ਖੇਮਕਰਨ ਵਿਖੇ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ […]

ਸਾਚਾ ਗੁਰੂ ਲਾਧੋ ਰੇ ਅਤੇ ਸੰਪੂਰਨਤਾ ਦਿਵਸ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਡੈਨਹਾਗ ਹਾਲੈਂਡ ਵਿਖੇ ਹੋਇਆ।

214 Viewsਡੈਨਹਾਗ 31 ਅਗਸਤ ਸਾਚਾ ਗੁਰੂ ਲਾਧੋ ਰੇ ਦਿਵਸ ਅਤੇ ਜਾਗਤ ਜੋਤ , ਜੁਗੋ-ਜੁਗ ਅਟੱਲ , ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਨੌਂਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਗੁਰਬਾਣੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦਸ਼ਮੇਸ਼ ਪਾਤਸ਼ਾਹ ਜੀ ਦੇ ਹੁਕਮ ਨਾਲ ਸ਼ਹੀਦ ਭਾਈ ਮਨੀ ਸਿੰਘ ਜੀ ਵੱਲੋ […]