ਜਰਮਨੀ ਦੇ ਗੁਰਦੁਆਰਾ ਸਾਹਿਬਾਨ ਦੀ ਅਹਿਮ ਪੰਥਕ ਇਕੱਤਰਤਾ 21 ਸਤੰਬਰ ਨੂੰ ਸਟੁਟਗਾਰਟ ਵਿਖੇ
88 Viewsਜਰਮਨੀ ਦੇ ਗੁਰਦੁਆਰਾ ਸਾਹਿਬਾਨ ਦੀ ਅਹਿਮ ਪੰਥਕ ਇਕੱਤਰਤਾ 21 ਸਤੰਬਰ ਨੂੰ ਸਟੁਟਗਾਰਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਅਕਾਲ ਤਖ਼ਤ ਸਾਹਿਬ ਦੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਸਮੇਤ ਪੰਥਕ ਮਸਲਿਆਂ ’ਤੇ ਹੋਵੇਗਾ ਗੰਭੀਰ ਵਿਚਾਰ-ਵਟਾਂਦਰਾ ਸਟੁਟਗਾਰਟ: 1 ਸਤੰਬਰ (ਖਿੜਿਆ ਪੰਜਾਬ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਸ੍ਰੀ ਅਕਾਲ ਤਖ਼ਤ…
