ਗੁਰੂ ਗ੍ਰੰਥ ਸਾਹਿਬ ਜੀ, ਦੀ ਸਰਬਉੱਚਤਾ ਦੀ ਪਹਿਰੇਦਾਰੀ , ਅਕਾਲ ਤਖ਼ਤ ਸਾਹਿਬ ਜੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਪੰਥ ਸੇਵਕਾਂ ਨੂੰ 21 ਸਤੰਬਰ ਨੂੰ ਸਟੁਟਗਾਰਟ ਵਿਖੇ ਹੋ ਰਹੀ ਇਕੱਤਰਤਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ
26 Viewsਫਰੈਂਕਫੋਰਟ 2 ਸਤੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੇ ਸਾਬਕਾ ਪ੍ਰਧਾਨ ਭਾਈ ਬਲਕਾਰ ਸਿੰਘ, ਭਾਈ ਨਰਿੰਦਰ ਸਿੰਘ ਘੋਤੜਾ, ਸ੍ਰ.ਹਰਤਾਜ ਸਿੰਘ ਗਾੜਾ, ਸਾਬਕਾ ਪ੍ਰਧਾਨ ਬਾਬਾ ਮੱਖਣ ਸ਼ਾਹ ਲੁਬਾਣਾ ਸੰਸਥਾ ਫਰੈਂਕਫੋਰਟ, ਭਾਈ ਗੁਰਵਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਜਸਵੰਤ ਸਿੰਘ ਢਿੱਲੋਂ,ਭਾਈ ਦਵਿੰਦਰ ਸਿੰਘ ਬਾਜਵਾ (ਸਿੰਘ ਸਭਾ ਜਰਮਨੀ) ਭਾਈ ਗੁਰਵਿੰਦਰਜੀਤ ਸਿੰਘ ਨੀਟਾ ਨੇ ਸਾਂਝੇ ਬਿਆਨ ਵਿੱਚ…
