“ਸਾਚਾ ਗੁਰੂ ਲਾਧੋ ਰੇ ਦਿਵਸ” ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 4, 5 ਅਤੇ 6 ਸਤੰਬਰ 2026 ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਕਰਵਾਇਆ ਜਾ ਰਿਹਾ ਹੈ।
14 Views🙏 ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਮਰ ਬੇਨਤੀ ਹੈ ਕਿ “ਸਾਚਾ ਗੁਰੂ ਲਾਧੋ ਰੇ ਦਿਵਸ” ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 4, 5 ਅਤੇ 6 ਸਤੰਬਰ 2026 ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਕਰਵਾਇਆ ਜਾ ਰਿਹਾ ਹੈ। 4 ਸਤੰਬਰ ਸਵੇਰੇ 10:30 ਵਜੇ ਸ੍ਰੀ ਅਖੰਡ…
