ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਓਨਕਿਰਚਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

113 Viewsਜਰਮਨੀ 5 ਸਤੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਧੰਨ ਸਤਿਗੁਰੂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ ਸੰਗਤਾਂ ਦੇ ਵੱਲੋਂ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ ਇਸ ਸਮੇਂ ਸੰਗਤਾਂ ਦੇ ਵੱਲੋਂ ਪਿਛਲੇ ਦਿਨਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ […]
ਮੋਹਣਜੀਤ ਸਿੰਘ ਨਾਲ ਪੁਲਿਸ ਵੱਲੋਂ ਕੀਤੇ ਕਥਿਤ ਤਸ਼ੱਦਦ ’ਤੇ ਬੀਬੀ ਰਣਜੀਤ ਕੌਰ ਦਾ ਤਿੱਖਾ ਹਮਲਾ—ਪੰਜਾਬ ਸਰਕਾਰ ਕਾਲੇ ਝੰਡਿਆਂ ਤੋਂ ਨਹੀਂ, ਲੋਕਾਂ ਦੇ ਸਵਾਲਾਂ ਤੋਂ ਰਹੀ ਹੈ ਡਰ

18 Viewsਨਵੀਂ ਦਿੱਲੀ 5 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਪੁੱਛਣ ਅਤੇ ਕਾਲਾ ਝੰਡਾ ਲਹਿਰਾ ਕੇ ਆਪਣਾ ਲੋਕਤੰਤਰਕ ਵਿਰੋਧ ਦਰਜ ਕਰਵਾਉਣ ਵਾਲੇ ਮੋਹਣਜੀਤ ਸਿੰਘ ਨਾਲ ਪੁਲਿਸ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ […]
