ਵਰਲਡ ਸਿੱਖ ਪਾਰਲੀਮੈਂਟ ਵੱਲੋਂ ‘ਵੰਦੇ ਮਾਤਰਮ’ ਬਿੱਲ ਦਾ ਸਖ਼ਤ ਵਿਰੋਧ: ਹਿੰਦੂਤਵੀ ਏਜੰਡੇ ਖਿਲਾਫ਼ ਆਜ਼ਾਦ ਸਿੱਖ ਰਾਜ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ

16 Views ਜਰਮਨੀ 9 ਸਤੰਬਰ ( ਸੰਦੀਪ ਸਿੰਘ ) ਵਰਲਡ ਸਿੱਖ ਪਾਰਲੀਮੈਂਟ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ […]
