ਪ੍ਰਸਿੱਧ ਬਿਜ਼ਨਸਮੈਨ ਮਨਜੀਤ ਸਿੰਘ ਨਰਵਾਲ ਨਾਲ ਗੁਰਮਤਿ ਸਿਧਾਂਤਾਂ ਸਬੰਧੀ ਇੱਕ ਵਿਸ਼ੇਸ਼ ਇਕੱਤਰਤਾ

13 Viewsਐਡਮਿੰਟਨ (ਕੈਨੇਡਾ) 10 ਸਤੰਬਰ (ਬਲਵਿੰਦਰ ਬਾਲਮ) ਪ੍ਰਸਿੱਧ ਨਰਵਾਲ ਬਿਲਡਿੰਗ ਵਿਖੇ ਵਿਸ਼ਵ ਪੰਜਾਬੀ ਸਭਾ ਦੀ ਇੱਕ ਵਿਸ਼ੇਸ਼ ਇਕੱਤਰਤਾ ਨਾਮਚੀਨ ਬਿਜ਼ਨਸਮੈਨ ਮਨਜੀਤ ਸਿੰਘ ਨਰਵਾਲ ਦੀ ਰਹਿਨੁਮਾਈ ਹੇਠ ਹੋਈ। ਇਸ ਇਕੱਤਰਤਾ ਵਿੱਚ ਮੁੱਖ ਵਿਸ਼ਾ ਸਿੱਖ ਧਰਮ, ਗੁਰਮਤਿ ਸਿਧਾਂਤਾਂ ਦੇ ਉਪਦੇਸ਼ਾਂ ਤੇ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਲਈ ਕਾਰਜ ਕਰਨੇ ਅਤੇ ਗੁਰਮਤਿ ਸਿਧਾਂਤਾਂ ਉਪਦੇਸ਼ਾਂ ਨੂੰ ਮੁਫਤ ਪੁਸਤਕਾਂ ਜ਼ਰੀਏ ਘਰ […]
ਰੌਣਕਾਂ ਭਰਪੂਰ ਰਿਹਾ ਐਡਮਿੰਟਨ ਦਾ ਮੇਲਾ ਪੰਜਾਬਣਾਂ ਦਾ

7 Viewsਐਡਮਿੰਟਨ (ਕਨੇਡਾ)10 ਸਤੰਬਰ : (ਬਲਵਿੰਦਰ ਬਾਲਮ )ਐਡਮਿੰਟਨ ਸ਼ਹਿਰ ਚ ਬੀਤੇ ਦਿਨੀ ਪੰਜਾਬ ਯੂਨਾਈਟਡ ਕਲਚਰ ਕਲੱਬ ਵੱਲੋਂ ਵਾਲੀਬਾਲ ਸ਼ੂਟਿੰਗ ਸਮੈਸਿੰਗ ਮੇਲਾ ਪੰਜਾਬਣਾਂ ਦਾ ਮੈਡੋਜ ਰੈਕ ਸੈਂਟਰ 17 ਸਟਰੀਟ ਬਾਹਰ ਗਰਾਊਂਡ ਵਿਖੇ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਮੇਲੇ ਵਿੱਚ ਸੀਪ ਟੂਰਨਾਮੈਂਟ, ਰੱਸਾਕਸ਼ੀ, ਬੱਚਿਆਂ ਦੀਆਂ ਦੌੜਾਂ, ਲੇਡੀਜ਼ ਮਿਊਜੀਕਲ ਚੇਅਰਜ਼, ਪੰਜਾਬੀ ਮੁਟਿਆਰਾਂ ਮੁਕਾਬਲੇ, ਪਹਿਰਾਵਾ ਮੁਕਾਬਲੇ ਵੀ ਕਰਵਾਏ […]
ਲੰਡਨ ਦੇ ਗੁਰਦੁਆਰਾ ਸਾਹਿਬ ਵਿੱਚ ਸਿੱਖ ਵਿਰੋਧੀ ਆਰ.ਐੱਸ.ਐੱਸ. ਮੁਖੀ ਦਾ ਸਵਾਗਤ ਕਰਨਾ ਪੰਥ ਨਾਲ ਧ੍ਰੋਹ: — ਵਰਲਡ ਸਿੱਖ ਪਾਰਲੀਮੈਂਟਵਰਲਡ ਸਿੱਖ ਪਾਰਲੀਮੈਂਟ

14 Viewsਫਰੈਕਫੋਰਟ 10 ਸਤੰਬਰ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਪ੍ਰਭ ਸਿੰਘ,ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ (ਹਾਲੈਂਡ), ਭਾਈ ਸਤਨਾਮ ਸਿੰਘ […]
ਸਿੱਖ ਸੰਘਰਸ਼ ਦੇ ਔਖੇ ਦੌਰ ’ਚ ਨੌਜਵਾਨਾਂ ਦੀ ਢਾਲ ਬਣੇ ਵਕੀਲ ਬਲਵੰਤ ਸਿੰਘ ਢਿੱਲੋਂ, ਕੌਮ ਉਨ੍ਹਾਂ ਦੀ ਦੇਣ ਨਹੀਂ ਭੁਲਾ ਸਕਦੀ: ਬਾਬਾ ਹਰਦੀਪ ਸਿੰਘ ਮਹਿਰਾਜ, ਬਲਜਿੰਦਰ ਸਿੰਘ ਕੋਟਭਾਰਾ

533 Views 👉 ਅੰਤਿਮ ਅਰਦਾਸ 15 ਸਤੰਬਰ ਨੂੰ ਗੁਰਦੁਆਰਾ ਸਾਹਿਬ ਮਾਡਲ ਟਾਊਨ, ਬਠਿੰਡਾ ਵਿਖੇ ਨਵੀਂ ਦਿੱਲੀ, 10 ਸਤੰਬਰ (ਮਨਪ੍ਰੀਤ ਸਿੰਘ ਖ਼ਾਲਸਾ) — ਸਿੱਖ ਸੰਘਰਸ਼ ਦੇ ਬੇਹੱਦ ਔਖੇ ਅਤੇ ਦਬਾਅ ਭਰੇ ਦੌਰ ਵਿੱਚ ਕਾਨੂੰਨ ਨੂੰ ਆਪਣਾ ਹਥਿਆਰ ਬਣਾ ਕੇ ਸਿੱਖ ਨੌਜਵਾਨਾਂ ਲਈ ਖੜ੍ਹੇ ਹੋਣ ਵਾਲੇ ਉੱਘੇ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਕੌਮ ਪ੍ਰਤੀ ਦੇਣ ਨੂੰ […]
ਬੰਦੀ ਸਿੰਘ ਰਿਹਾਈ ਮੋਰਚੇ ਨੂੰ ਦਿੱਲੀ ਲਿਆਉਣ ਦੀ ਉਠੀ ਮੰਗ

15 Views👉 ਕਾਲਕਾ ਵੱਲੋਂ ਸਹਿਯੋਗ ਦਾ ਭਰੋਸਾ ਸਵਾਗਤਯੋਗ, ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੋਰਚਾ ਲੱਗਣ ਨਾਲ ਕੇਂਦਰ ’ਤੇ ਵਧੇਗਾ ਦਬਾਅ: ਭਾਈ ਰਤਿੰਦਰ ਸਿੰਘ ਇੰਦੌਰ ਨਵੀਂ ਦਿੱਲੀ 10 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਲਿਆਉਣ ਦੀ ਮੰਗ ਤੇਜ਼ ਹੋ ਗਈ ਹੈ। ਦਿੱਲੀ ਸਿੱਖ […]
