ਦਿੱਲੀ ਕਮੇਟੀ ਚੋਣ ਦੀਆਂ ਬਣ ਰਹੀਆਂ ਨਵੀਂ ਵੋਟਰ ਸੂਚੀਆਂ ’ਚ ਵੱਡਾ ਝੋਲ? ਕਿਤੇ ਸੰਗਤ ਦੇ ਨਾਮ ਗਾਇਬ, ਕਿਤੇ ਇਲਾਕੇ ’ਚ ਨਾ ਰਹਿਣ ਵਾਲਿਆਂ ਦੇ ਨਾਮ—ਪਰਮਜੀਤ ਸਿੰਘ ਵੀਰਜੀ

2 Views ਨਵੀਂ ਦਿੱਲੀ 11 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਵੋਟਰ ਸੂਚੀਆਂ ਨੂੰ ਲੈ ਕੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਵਾਰਡ ਨੰਬਰ 33 ਦਾ ਹਵਾਲਾ ਦਿੰਦਿਆਂ ਕਿਹਾ ਕਿ […]
ਆਖ਼ਰੀ ਮੌਕੇ 104 ਸਿੱਖ ਸ਼ਰਧਾਲੂਆਂ ਨੂੰ ਰੋਕਣ ’ਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਦੀ ਨਿਖੇਧੀ

3 Views ਨਵੀਂ ਦਿੱਲੀ, 11 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਨੂੰ ਐਨ ਆਖ਼ਰੀ ਮੌਕੇ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤ ਸਰਕਾਰ […]
ਸੁਨਾਮ ‘ਚ ‘ਗੁਲਜ਼ਾਰ ਹਲ ਖਾਲਿਸਤਾਨ’ ਦੇ ਲਿਖੇ ਨਾਅਰੇ; ਮੰਤਰੀ ਨੂੰ ਚਿੱਟੇ ‘ਤੇ ਘੇਰਨ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਐਸਐਫਜੇ ਵੱਲੋਂ 5 ਲੱਖ ਦੀ ਮਦਦ ਦਾ ਐਲਾਨ

6 Views ਨਵੀਂ ਦਿੱਲੀ 11 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਸੁਨਾਮ ਦੇ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਉਤੇ ਗੁਲਜ਼ਾਰ ਹੂਲ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਨਾਲ ਮਾਮਲਾ ਬਹੁਤ ਗਰਮਾ ਗਿਆ ਹੈ। ਸਿੱਖਸ ਫਾਰ ਜਸਟਿਸ ਨੇ ਇਸ ਘਟਨਾ ਦੀ ਵੀਡੀਓ ਜਾਰੀ ਕਰਕੇ ਨਾਅਰੇਬਾਜ਼ੀ ਦੀ ਜ਼ਿੰਮੇਵਾਰੀ ਦਾਅਵੇ ਨਾਲ ਚੁੱਕੀ ਹੈ ਅਤੇ ਪੀੜਤ […]
