ਸਾਹਿਤਕ ਅਤੇ ਕਾਵਿਕ ਫੋਟੋਗ੍ਰਾਫੀ ਦਾ ਉਸਤਾਦ – ਲੇਖਕ ਹਰਭਜਨ ਬਾਜਵਾ

13 Views ਪ੍ਰਸਿੱਧ ਸਾਹਿਤਕ ਅਤੇ ਕਾਵਿਕ ਫੋਟੋਗ੍ਰਾਫਰ ਹਰਭਜਨ ਬਾਜਵਾ ਦੇਸ਼ ਵਿਦੇਸ਼ ਦੇ ਪ੍ਰਸਿੱਧ ਫੋਟੋਗ੍ਰਾਫਰ ਵਿੱਚ ਉਸਦਾ ਨਾਂਅ ਹੈ। ਸਰਕਾਰੀ ਪੋਲੀਟੈਕਨਿਕ ਕਾਲਿਜ ਬਟਾਲਾ (ਜ਼ਿਲ੍ਹਾ ਗੁਰਦਾਸਪੁਰ, ਪੰਜਾਬ) ਦੇ ਸਾਹਮਣੇਬਾਜਵਾ ਫੋਟੇਸ ਸਟੂਡੀਓ ਅਤੇ ਇਸ ਦੇ ਉੱਪਰ ਉਸ ਦੀ ਰਿਹਾਇਸ਼। ਉਸ ਦੇ ਸਟੂਡੀਓ ਵਿੱਚ ਸਾਹਿੱਤਕ ਅਤੇਕਲਾਤਮਿਕ ਫੋਟੋਆਂ ਦੀ ਪ੍ਰਦਰਸ਼ਨੀ ਚੌਵੀ ਘੰਟੇ ਵੇਖੀ ਜਾ ਸਕਦੀ। ਪੰਜਾਬ, ਪੰਜਾਬੀ, ਪੰਜਾਬੀਅਤ, ਸਾਹਿਤਕ, ਕਲਾਤਮਿਕ […]
ਕਿਰਪਾਨ ਦੀ ਮਰਯਾਦਾ ਨਾਲ ਸਮਝੌਤਾ ਨਹੀਂ —‘ਯਾਰੀਆਂ-2’ ਦੇ ਅਦਾਲਤੀ ਫ਼ੈਸਲੇ ’ਤੇ ਸ਼੍ਰੋਮਣੀ ਰਾਗੀ ਸਭਾ ਦਾ ਸਖ਼ਤ ਵਿਰੋਧ

8 Views 👉 ਕਿਰਪਾਨ ਕੋਈ ਆਮ ਚੀਜ਼, ਫ਼ਿਲਮ ਦੀ ਸਜਾਵਟ ਜਾਂ ਕਲਾਕਾਰ ਦੇ ਪਹਿਰਾਵੇ ਦਾ ਹਿੱਸਾ ਨਹੀਂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਨੂੰ ਬਖ਼ਸ਼ਿਆ ਪਵਿੱਤਰ ਕਕਾਰ ਹੈ ਨਵੀਂ ਦਿੱਲੀ 12 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ‘ਯਾਰੀਆਂ-2’ ਫ਼ਿਲਮ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫ਼ੈਸਲੇ ਦੇ ਪੈਰਾ ਨੰਬਰ 14 […]
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ ਸਟਾਫ ਦੇ ਡੀ.ਏ. ਵਿੱਚ 15 ਫੀਸਦੀ ਵਾਧਾ, ਮੈਡੀਕਲ ਤੇ ਜੀਵਨ ਬੀਮੇ ਦੀ ਸਹੂਲਤ; ਕੀਮੋਥੈਰੇਪੀ ਅੱਧੀਆਂ ਦਰਾਂ ’ਤੇ ਜਲਦ ਸ਼ੁਰੂ

11 Viewsਨਵੀਂ ਦਿੱਲੀ, 12 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਮੁੱਖ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਹੋਇਆ, ਜਿੱਥੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ […]
ਟਰੰਪ ਵੱਲੋਂ ਸਿੱਖ ਡਰਾਈਵਰਾਂ ਪ੍ਰਤੀ ਨਫ਼ਰਤ ਭਰੇ ਵਿਚਾਰਾਂ ’ਤੇ ਮਾਨ ਦਾ ਤਿੱਖਾ ਵਿਰੋਧ — “ਸਿੱਖਾਂ ਦੀ ਮਿਹਨਤ ਤੇ ਕੁਰਬਾਨੀਆਂ ਨੂੰ ਅਪਮਾਨਿਤ ਕਰਨਾ ਵਡੀ ਬੇਇਨਸਾਫ਼ੀ

10 Views ਨਵੀਂ ਦਿੱਲੀ, 12 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਿੱਖ ਡਰਾਈਵਰਾਂ ਸਬੰਧੀ ਪ੍ਰਗਟਾਏ ਗਏ ਨਕਾਰਾਤਮਕ ਵਿਚਾਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮਿਹਨਤ, ਇਮਾਨਦਾਰੀ ਅਤੇ ਜੋਖ਼ਮ ਭਰੀਆਂ ਸੇਵਾਵਾਂ ਨਿਭਾਉਣ ਵਾਲੇ ਸਿੱਖ ਡਰਾਈਵਰਾਂ ਨੂੰ ਨੀਵਾਂ ਦਿਖਾਉਣ ਵਾਲੀ ਸੋਚ […]
9/11 ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਸ਼ਰਧਾਂਜਲੀ, ਨਸਲਵਾਦ, ਨਫ਼ਰਤ ਤੇ ਅੱਤਵਾਦ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

9 Viewsਨਵੀਂ ਦਿੱਲੀ, 12 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਧਰਤੀ ’ਤੇ 11 ਸਤੰਬਰ 2001 ਨੂੰ ਹੋਏ ਭਿਆਨਕ ਅੱਤਵਾਦੀ ਹਮਲਿਆਂ ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਹਮਲਿਆਂ ਵਿੱਚ ਮਾਰੇ ਗਏ 2,977 ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਇਸ ਮੌਕੇ 9/11 ਤੋਂ ਬਾਅਦ ਨਸਲੀ ਨਫ਼ਰਤ ਦਾ […]
