ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਸਿੱਖ ਯੂਥ ਐਡਮਿੰਟਨ ਵੱਲੋਂ ਦਸਤਾਰ ਤੇ ਦੁਮਾਲੇ ਮੁਕਾਬਲੇ ਕਰਵਾਏ ਗਏ

12 Viewsਐਡਮਿੰਟਨ (ਕਨੇਡਾ) 13 ਸਤੰਬਰ (ਬਲਵਿੰਦਰ ਬਾਲਮ) ਦੇ ਪ੍ਰਸਿੱਧ ਸਿਲਵਰ ਬੈਰੀ ਪਾਰਕ ਵਿਖੇ ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਸਿੱਖ ਯੂਥ ਐਡਮਿੰਟਨ ਵੱਲੋਂ ਦਸਤਾਰ ਅਤੇ ਦੁਮਾਲਾ ਮੁਕਾਬਲੇ ਕਰਵਾਏ ਗਏ। 10 ਸਾਲ ਦੇ ਬੱਚੇ ਦਸਤਾਰ ਘਰੋਂ ਸਜਾ ਕੇ ਆਏ ਅਤੇ 15 ਸਾਲ ਦੀ ਉਮਰ ਅਤੇ 16 ਸਾਲ ਦੀ ਉਮਰ ਤੋਂ ਉੱਪਰ ਦੇ ਬੱਚਿਆਂ ਦੀ ਦਸਤਾਰ ਮੌਕੇ ਤੇ ਬੰਨ […]

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਹਫਤਾਵਾਰੀ ਦੀਵਾਨ ਸਜਾਏ ਗਏ ।

14 Views ਜਰਮਨੀ 13 ਸਤੰਬਰ (ਖਿੜਿਆ ਪੰਜਾਬ ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਹਫਤਾਵਾਰੀ ਦੀਵਾਨ ਸਜਾਏ ਗਏ, ਇਸ ਦੌਰਾਨ ਗੁਰਬਾਣੀ ਪਾਠ ਤੋਂ ਉਪਰੰਤ ਜਿੱਥੇ ਗੁਰਮਤਿ ਕਲਾਸਾਂ ਦੇ ਬੱਚਿਆਂ ਨੇ ਅੰਮ੍ਰਿਤਮਈ ਬਾਣੀ ਦੇ ਕੀਰਤਨ ਕੀਤੇ ਉੱਥੇ ਭਾਈ ਬਲਜੀਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਰਾਗੀ ਭਾਈ ਸੁਖਦੇਵ ਸਿੰਘ ਹੋਰਾਂ ਵੱਲੋਂ ਗੁਰਬਾਣੀ ਕੀਰਤਨ ਦੇ ਰਾਹੀਂ ਸੰਗਤਾਂ ਨੂੰ ਨਿਹਾਲ […]

‘ਚੜ੍ਹਦੀਕਲਾ’ ਫਿਲਮ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਵਾਲੇ ਦੋਵੇਂ ਹੁਕਮ ਵਾਪਸ

13 Views  👉 ਹਾਈ ਕੋਰਟ ਨੇ ਕਿਹਾ, ਹੁਕਮ ਜਾਰੀ ਕਰਨ ਵਾਲਾ ਅਧਿਕਾਰੀ ਅਧਿਕਾਰਹੀਣ ਸੀ ਨਵੀਂ ਦਿੱਲੀ 13 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਫ਼ਿਲਮ ‘ਚੜ੍ਹਦੀਕਲਾ’ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਸਬੰਧੀ 26 ਮਈ ਨੂੰ ਜਾਂਚ ਕਮੇਟੀ ਅਤੇ 14 ਜੁਲਾਈ ਨੂੰ ਪੁਨਰਵਿਚਾਰ ਕਮੇਟੀ ਵੱਲੋਂ ਜਾਰੀ ਕੀਤੇ ਦੋਵੇਂ ਹੁਕਮ ਵਾਪਸ ਲੈ ਲਏ ਗਏ ਹਨ। ਇਹ ਜਾਣਕਾਰੀ ਕੇਂਦਰੀ ਫ਼ਿਲਮ ਪ੍ਰਮਾਣਨ […]

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

10 Viewsਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ 👉 ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ ਪੇਪਰਾਂ ਨੂੰ ਸਿਲੇਬਸ ਵਿੱਚ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ ਸ਼ਾਮਲ ਨਵੀਂ ਦਿੱਲੀ, 13 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ […]

ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ

27 Viewsਸੱਤ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ   ਰਿਸ਼ਵਤ ਲੈਣ ਦਾ ਮਾਮਲਾ; ਦੋ ਐੱਸਐੱਚਓ ਤੇ ਦੋ ਵਿਚੋਲਿਆਂ ਖ਼ਿਲਾਫ਼ ਕੇਸ ਦਰਜ; ਤਿੰਨ ਫ਼ਰਾਰ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਆਪਣੇ ਹੀ ਵਿਭਾਗ ਦੇ ਦੋ ਥਾਣਾ ਮੁਖੀਆਂ ਅਤੇ ਦੋ ਵਿਚੋਲਿਆਂ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ […]

ਅਕਾਲੀ ਦਲ ਵਾਰਿਸ ਪੰਜਾਬ ਕਤਲੂਨੀਆ ਬਾਰਸੀਲੋਨਾ ਦੀ ਟੀਮ ਨਿਯੁਕਤ

147 Views ਸਪੇਨ 13 ਸਤੰਬਰ (ਖਿੜਿਆ ਪੰਜਾਬ ) ਅੱਜ ਅਕਾਲੀ ਦਲ ਵਾਰਿਸ ਪੰਜਾਬ, ਕਤਲੂਨੀਆ ਬਾਰਸੀਲੋਨਾ ਦੀ ਟੀਮ ਦਾ ਐਲਾਨ ਕੀਤਾ ਗਿਆ। ਇਹ ਟੀਮ ਅਕਾਲੀ ਦਲ ਵਾਰਿਸ ਪੰਜਾਬ ਸਪੇਨ ਦੀ ਨੈਸ਼ਨਲ ਟੀਮ ਦੀ ਅਗਵਾਈ ਹੇਠ ਚੁਣੀ ਗਈ। ਸਪੇਨ ਦੀ ਨੈਸ਼ਨਲ ਟੀਮ ਵੱਲੋਂ ਸੁਰਿੰਦਰ ਸਿੰਘ ਧਨੋਆ ਜਨਰਲ ਸਕੱਤਰ, ਦਵਿੰਦਰ ਸਿੰਘ ਮੱਲੀ ਪ੍ਰਧਾਨ, ਜਸਬੀਰ ਸਿੰਘ ਢਿੱਲੋਂ ਮੁੱਖ ਬੁਲਾਰਾ, […]