ਸਰਨਾ ਨੇ ਕਾਲਕਾ ਨੂੰ ਦਿੱਤੀ ਦੋ-ਧਾਰੀ ਚੁਣੌਤੀ: ਅਕਾਲ ਤਖ਼ਤ ਦੇ ਫ਼ੈਸਲੇ ’ਤੇ ਜਵਾਬ ਦਿਓ, ਪਿਛਲੇ 24 ਸਾਲਾਂ ਦਾ ਹਿਸਾਬ ਕਰੋ ਜਨਤਕ

19 Views  ਨਵੀਂ ਦਿੱਲੀ, 17 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਕ ਸੰਸਥਾ ਨੂੰ ਸਿੱਖ ਦੀ ਪਛਾਣ ਬਾਰੇ ਆਪਣੇ ਪੱਧਰ ’ਤੇ ਫ਼ੈਸਲਾ ਸੁਣਾਉਣ ਦਾ ਅਧਿਕਾਰ ਨਹੀਂ। ਸਰਨਾ ਨੇ ਕਿਹਾ ਕਿ 16 ਸਤੰਬਰ […]

ਬਾਜ਼ਾਰ ਦੀ ਲੁੱਟ ਬੰਦ ਕਰਕੇ ਚੀਨੀ ਦੀਆਂ ਕੀਮਤਾਂ ਕਾਬੂ ਕਰੇ ਸਰਕਾਰ: ਐੱਸ.ਕੇ.ਐੱਮ.

22 Views  👉 ਗੰਨੇ ਦਾ ਭਾਅ ₹5,500 ਪ੍ਰਤੀ ਟਨ ਕਰਨ ਤੇ ਖੰਡ ਮਿੱਲਾਂ ਦੇ ਮੁਨਾਫ਼ੇ ’ਚ ਕਿਸਾਨਾਂ ਦੀ ਲਾਜ਼ਮੀ ਹਿੱਸੇਦਾਰੀ ਲਈ ਕਾਨੂੰਨ ਬਣਾਉਣ ਦੀ ਮੰਗ ਨਵੀਂ ਦਿੱਲੀ, 17 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਚੀਨੀ ਦੀਆਂ ਵਧ ਰਹੀਆਂ ਕੀਮਤਾਂ ’ਤੇ ਕਾਬੂ ਨਾ ਪਾਉਣ ਦੀ ਸਖ਼ਤ ਨਿੰਦਾ ਕਰਦਿਆਂ […]

ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਿੱਖ ਮਰਿਆਦਾ ਦੀ ਉਲੰਘਣਾ ਬਰਦਾਸ਼ਤ ਨਹੀਂ—ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਪਰਮਜੀਤ ਸਿੰਘ ਵੀਰਜੀ

18 Views  ਨਵੀਂ ਦਿੱਲੀ, 17 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਇਤਿਹਾਸਿਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਸਾਧ-ਵਿਅਕਤੀ ਅੱਗੇ ਲੋਕਾਂ ਵੱਲੋਂ ਮੱਥਾ ਟੇਕਣ ਅਤੇ ਉਸਦੇ ਨਾਲ ਆਏ ਵਿਅਕਤੀਆਂ ਵੱਲੋਂ ਚੁਨਰੀਆਂ ਵਾਲੀਆਂ ਸੋਟੀਆਂ ਲੈ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੰਗਤਾਂ ਵਿੱਚ ਰੋਸ […]

ਸੀਆਈਏ ਸਟਾਫ਼ ਨੇ ਥਾਣਾ ਖਾਲੜਾ ਅਧੀਨ ਏਰੀਏ ਵਿੱਚੋ 2 ਨੌਜਵਾਨਾਂ ਨੂੰ 7 ਕਿਲੋ 749 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ; /4 ਨਾਜਾਇਜ਼ ਪਿਸਤੌਲ, ਮੋਟਰਸਾਈਕਲ ਅਤੇ ਮੋਬਾਈਲ ਫੋਨ ਬਰਾਮਦ

295 Viewsਸੀਆਈਏ ਸਟਾਫ਼ ਨੇ ਥਾਣਾ ਖਾਲੜਾ ਅਧੀਨ ਏਰੀਏ ਵਿੱਚੋ 2 ਨੌਜਵਾਨਾਂ ਨੂੰ 7 ਕਿਲੋ 749 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ; 4 ਨਾਜਾਇਜ਼ ਪਿਸਤੌਲ, ਮੋਟਰਸਾਈਕਲ ਅਤੇ ਮੋਬਾਈਲ ਫੋਨ ਬਰਾਮਦ ਤਰਨਤਾਰਨ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਤਰਨਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ […]