ਭਾਈ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਰੋਕਣ ’ਤੇ ਸਿੱਖਾਂ ਨਾਲ ਬੇਇਨਸਾਫ਼ੀ ਦਾ ਦੋਸ਼, ਸਿਰਸਾ ਨੂੰ ਅਸਤੀਫ਼ੇ ਦੀ ਚੁਣੌਤੀ: ਜੀ.ਕੇ.

2 Views  👉 ਸਿੱਖ ਮੰਗਾਂ ਮੰਨੋ, ਨਹੀਂ ਤਾਂ ਦੀਵਿਆਂ ਦੀ ਥਾਂ ਸਵਾਲ ਜਗਣਗੇ ਨਵੀਂ ਦਿੱਲੀ, 18 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):— ਭਾਈ ਜਗਤਾਰ ਸਿੰਘ ਹਵਾਰਾ ਨੂੰ ਮੰਡੋਲੀ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਨਾ ਕਰਨ ਦੇ ਫ਼ੈਸਲੇ ਨੂੰ ਲੈ ਕੇ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਅਤੇ ਕੇਂਦਰ ਸਰਕਾਰ ’ਤੇ ਸਿੱਖ ਬੰਦੀਆਂ ਨਾਲ ਕਾਨੂੰਨੀ ਤੌਰ ’ਤੇ […]

ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਦਿੱਲੀ ਸਰਕਾਰ ਦਾ ਇਨਕਾਰ, ਸਿੱਖ ਵਿਰੋਧੀ ਸੋਚ ਮੁੜ ਹੋਈ ਬੇਨਕਾਬ: ਸਰਨਾ

4 Views  👉 ਪ੍ਰੋ ਭੁੱਲਰ ਦੀ ਰਿਹਾਈ ਰੱਦ ਕਰਨ ਮਗਰੋਂ ਹੁਣ ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਵੀ ਕੀਤਾ ਗਿਆ ਇਨਕਾਰ—ਸਿੱਖ ਮੰਤਰੀਆਂ ਦੀ ਚੁੱਪੀ ’ਤੇ ਉੱਠੇ ਗੰਭੀਰ ਸਵਾਲ ਨਵੀਂ ਦਿੱਲੀ 18 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਜੇਲ੍ਹ ਤੋਂ […]

ਜੱਗੀ ਜੋਹਲ ਨੂੰ ਲੰਬੀ ਕਾਨੂੰਨੀ ਲੜਾਈ ਮਗਰੋਂ ਸੱਤ ਕੇਸਾਂ ਵਿੱਚ ਮਿਲੀ ਜ਼ਮਾਨਤ, ਰਿਹਾਈ ਦਾ ਰਾਹ ਸਾਫ਼—ਨੌਂ ਸਾਲਾਂ ਦੀ ਕੈਦ ਨੇ ਖੜ੍ਹੇ ਕੀਤੇ ਨਿਆਂ ਪ੍ਰਣਾਲੀ ’ਤੇ ਗੰਭੀਰ ਸਵਾਲ

4 Views  ਨਵੀਂ ਦਿੱਲੀ 18 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੋਹਲ ਉਰਫ਼ ਜੱਗੀ ਨੂੰ ਦਿੱਲੀ ਹਾਈ ਕੋਰਟ ਨੇ ਅੱਜ ਵੱਡੀ ਰਾਹਤ ਦਿੰਦਿਆਂ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਦਰਜ ਸੱਤ ਕਤਲ ਅਤੇ ਯੂਏਪੀਏ ਨਾਲ ਸਬੰਧਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜੱਗੀ ਨਵੰਬਰ 2017 ਤੋਂ ਭਾਰਤੀ ਜੇਲ੍ਹ ਵਿੱਚ ਬੰਦ ਹੈ ਅਤੇ ਲੰਬੀ ਕਾਨੂੰਨੀ ਲੜਾਈ […]

ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ’ਤੇ ਭੜਕੀਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ, ਦਿੱਲੀ ਤੇ ਪੰਜਾਬ ਸਰਕਾਰ ਵਿਰੁੱਧ ਉੱਠੇ ਬਗ਼ਾਵਤੀ ਸੁਰ; ਮੰਤਰੀਆਂ ਨੂੰ ਵਿਦੇਸ਼ਾਂ ‘ਚ ਘੇਰਨ ਦੀ ਚੇਤਾਵਨੀ

11 Views  ਨਵੀਂ ਦਿੱਲੀ 18 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਰਕਾਰ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੰਜਾਬ ਜੇਲ੍ਹ ਬਦਲੀ ਦਾ ਸ਼ਰੇਆਮ ਵਿਰੋਧ ਕੀਤੇ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਬੰਦੀ ਸਿੰਘਾਂ ਪ੍ਰਤੀ ਧਾਰੀ ਗੈਰ-ਸੰਜੀਦਾ ਪਹੁੰਚ ਤੋਂ ਬਾਅਦ ਵਿਦੇਸ਼ੀ ਪੰਥਕ ਹਲਕਿਆਂ ਵਿੱਚ ਰੋਸ ਦੀ ਚੰਗਿਆੜੀ ਭੜਕ ਉੱਠੀ ਹੈ। ਇਸੇ ਤਹਿਤ ਜਰਮਨੀ ਦੀਆਂ ਪੰਥਕ ਜਥੇਬੰਦੀਆਂ—ਸਿੱਖ ਫੈਡਰੇਸ਼ਨ ਜਰਮਨੀ […]

ਜੱਗੀ ਜੋਹਲ ਨੂੰ ਸਾਰੇ ਕੇਸਾਂ ’ਚੋਂ ਜ਼ਮਾਨਤ ਮਿਲਣ ਮਗਰੋਂ ਬ੍ਰਿਟਿਸ਼ ਸਰਕਾਰ ਘਰ ਵਾਪਸੀ ਲਈ ਕਰੇ ਦਖ਼ਲ: ਸਿੱਖ ਫੈਡਰੇਸ਼ਨ ਯੂਕੇ

11 Views  ਨਵੀਂ ਦਿੱਲੀ, 18 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਦਿੱਲੀ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਵੱਲੋਂ ਅੱਜ ਬਾਕੀ ਰਹਿੰਦੇ ਯੂਏਪੀਏ ਮਾਮਲਿਆਂ ਵਿੱਚ ਜ਼ਮਾਨਤ ਦਿੱਤੇ ਜਾਣ ਨਾਲ ਲਗਭਗ 9 ਸਾਲ ਬਾਅਦ ਉਨ੍ਹਾਂ ਦੀ ਜੇਲ੍ਹ ਤੋਂ ਬਾਹਰ ਆਉਣ ਅਤੇ ਸਕਾਟਲੈਂਡ ਵਿੱਚ ਆਪਣੇ ਪਰਿਵਾਰ ਨਾਲ ਮੁੜ ਮਿਲਣ ਦੀ ਉਮੀਦ ਮਜ਼ਬੂਤ ਹੋਈ ਹੈ। […]

ਐਡਮਿੰਟਨ ਵਿਖੇ ਦਰਸ਼ਨ ਅਣਜਾਣ ਦੀ ਕਾਵਿ ਪੁਸਤਕ ‘ਰੂਹ ਦੇ ਅੱਥਰੂ’ ਦਾ ਵਿਮੋਚਨ

12 Views ਕੈਨੇਡਾ 18 ਸਤੰਬਰ (ਬਲਵਿੰਦਰ ਬਾਲਮ) ਐਡਮਿੰਟਨ ਕਨੇਡਾ ਦੀ ਖੂਬਸੂਰਤ ਐਡਮਿੰਟਨ ਪਬਲਿਕ ਲਾਇਬਰੇਰੀ 17 ਸਟਰੀਟ ਮੈਡੋਜ਼ ਵਿਖੇ ਇੱਕ ਸ਼ਾਨਦਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸਟੀ ਵਿੱਚ ਕਵੀ ਦਰਸ਼ਨ ਅਣਜਾਣ ਦਾ ਕਾਵਿ ਸੰਗ੍ਰਹਿ ‘ਰੂਹ ਦੇ ਅਥਰੂ’ ਦਾ ਵਿਮੋਚਨ ਕੀਤਾ ਗਿਆ ਅਤੇ ਉਹਨਾਂ ਨੂੰ ਗੁਰਮੁਖੀ ਅੱਖਰਾਂ ਨਾਲ ਸੱਜੀ ਹੋਈ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ […]