ਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਲੋੜੀਂਦਾ ਵਿਅਕਤੀ ਤਰਨ ਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ ਕੀਤਾ ਕਾਬੂ 

21 Viewsਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਲੋੜੀਂਦਾ ਵਿਅਕਤੀ ਤਰਨ ਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ ਜ਼ਖ਼ਮੀ ਕੀਤਾ ਕਾਬੂ ਤਰਨ ਤਾਰਨ, 19 ਸਤੰਬਰ /ਗੁਰਪ੍ਰੀਤ ਸਿੰਘ ਸੈਡੀ   ਐੱਸ.ਐੱਸ.ਪੀ. ਤਰਨ ਤਾਰਨ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐੱਸ. ਦੀ ਰਹਿਨੁਮਾਈ ਹੇਠ ਤਰਨ ਤਾਰਨ ਪੁਲਿਸ ਵੱਲੋਂ ਲੋੜੀਂਦੇ ਅਪਰਾਧੀਆਂ ਅਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਰਹਾਲੀ ਅਤੇ […]