ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ “ਬੈਸਟ ਟੀਚਰ ਅਵਾਰਡ” ਨਾਲ ਸਨਮਾਨਿਤ

2 Views ਪੱਟੀ 20 ਸਤੰਬਰ: ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਅਧਿਆਪਕ ਅਵਾਰਡ ਸਮਾਰੋਹ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਮਜੀਠਾ ਬਾਈਪਾਸ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ ਜਿਸ ਵਿੱਚ ਚੀਫ ਖਾਲਸਾ ਦੀਵਾਨ ਦੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਨੇ ਸ਼ਮੂਲੀਅਤ ਕੀਤੀ। ਇਸ ਵਿੱਚ ਜਿੱਥੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਨੂੰ ਅਵਾਰਡ ਦਿੱਤੇ ਗਏ […]
ਵੈਨਕੂਵਰ ਆਰਟ ਗੈਲਰੀ ਦੇ ਵਿਹੜੇ ’ਚ ਗੂੰਜਿਆ ਸਿੱਖਾ ਦੇ ਰੋਸ ਦਾ ਖੜਕਾ: “ਨਮਸਤੇ ਕੈਨੇਡਾ” ਪ੍ਰੋਗਰਾਮ ਦੌਰਾਨ ਪਾਇਆ ਰੰਗ ਵਿਚ ਭੰਗ

4 Views ਨਵੀਂ ਦਿੱਲੀ 20 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਕੌਂਸਲੇਟ ਜਨਰਲ ਵੈਨਕੂਵਰ ਵੱਲੋਂ ਵੈਨਕੂਵਰ ਆਰਟ ਗੈਲਰੀ ਦੇ ਨੌਰਥ ਪਲਾਜ਼ਾ ਵਿਖੇ ਆਯੋਜਿਤ ਕੀਤੇ ਗਏ “ਨਮਸਤੇ ਕੈਨੇਡਾ 2026” ਪ੍ਰੋਗਰਾਮ ਦਾ ਖਾਲਿਸਤਾਨ ਪੱਖੀ ਸਿੱਖਾਂ ਨੇ ਜ਼ਬਰਦਸਤ ਤਰੀਕੇ ਨਾਲ ਘੇਰਾਓ ਕੀਤਾ। ਸ਼ਹੀਦ ਭਾਈ ਜਥੇਦਾਰ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਅਤੇ ਜਵਾਬਦੇਹੀ ਦੀ ਪੁਰਜ਼ੋਰ ਮੰਗ […]
ਵੱਡੀ ਖ਼ਬਰ: ਅਮਰਜੀਤ ਚਾਵਲਾ ਅਤੇ ਐਡੀਸ਼ਨਲ ਹੈਡ ਗ੍ਰੰਥੀ ਮਲਕੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਨੇ ਪੰਥ ‘ਚੋਂ ਛੇਕਿਆ

24 Viewsਸ੍ਰੀ ਅੰਮ੍ਰਿਤਸਰ ਸਾਹਿਬ, 20 ਸਤੰਬਰ 2026- ਸਿੱਖਾਂ ਦੀ ਸਰਬਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ […]
