ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

56 Views  ਸਟੁਟਗਾਰਟ , 22 ਸਤੰਬਰ (ਸੰਦੀਪ ਸਿੰਘ ) ਜਰਮਨੀ ਦੇ ਸ਼ਹਿਰ ਸਟੁਟਗਾਰਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਜਰਮਨੀ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ, ਸਿੱਖ ਸੰਸਥਾਵਾਂ, ਸਿੱਖ ਪ੍ਰਚਾਰਕਾਂ ਅਤੇ ਸੁਹਿਰਦ ਸਿੱਖਾਂ ਦੀ ਇੱਕ ਭਰਵੀਂ ਪੰਥਕ […]