ਐਸਜੀਪੀਸੀ ਦੀ ਸਰਾਂ ਵਿਵਸਥਾ ’ਤੇ ਗੰਭੀਰ ਸਵਾਲ, ਆਨੰਦਪੁਰ ਸਾਹਿਬ ਮਾਮਲੇ ਦੀ ਆਜ਼ਾਦ ਜਾਂਚ ਦੀ ਮੰਗ: ਸਿਖ ਫੈਡਰੇਸ਼ਨ ਯੂਕੇ

15 Views ਨਵੀਂ ਦਿੱਲੀ, 26 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਆਨੰਦਪੁਰ ਸਾਹਿਬ ਦੀ ਐਸਜੀਪੀਸੀ ਪ੍ਰਬੰਧਿਤ ਸਰਾਂ ਨਾਲ ਜੁੜੇ ਮਾਮਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ, ਜਵਾਬਦੇਹੀ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸਿੱਖ ਫੈਡਰੇਸ਼ਨ (ਯੂਕੇ) ਨੇ ਮਾਮਲੇ ’ਤੇ ਤੁਰੰਤ ਪਾਰਦਰਸ਼ੀ ਅਤੇ ਆਜ਼ਾਦ ਜਾਂਚ ਦੀ ਮੰਗ ਕੀਤੀ ਹੈ। ਬਹਿਰੀਨ ਰਹਿੰਦੀ ਇੱਕ […]
ਦਿੱਲੀ ਕਮੇਟੀ ਅਧੀਨ ਗੁਰੂਘਰਾਂ ਦੇ ਬਿਜਲੀ ਬਿੱਲ, ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੀ ਐਫ ਵੀ ਪੁੱਜੇ ਸੰਕਟ ’ਚ: ਪਰਮਜੀਤ ਸਿੰਘ ਵੀਰਜੀ ਦਾ ਸਵਾਲ—“ਗੁਰੂ ਦੀ ਗੋਲਕ ਦਾ ਇੱਕ-ਇੱਕ ਰੁਪਇਆ ਕਿੱਥੇ ਗਿਆ?

11 Views” ਨਵੀਂ ਦਿੱਲੀ, 26 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ’ਤੇ ਤਿੱਖਾ ਹਮਲਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁਖੀ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਗੁਰੂਘਰਾਂ ਦੇ ਬਿਜਲੀ ਬਿੱਲਾਂ ਦੀ ਅਦਾਇਗੀ, ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੀ ਐਫ ਵਰਗੀਆਂ ਬੁਨਿਆਦੀ ਜ਼ਿੰਮੇਵਾਰੀਆਂ […]
ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ

11 Views ਨਵੀਂ ਦਿੱਲੀ, 26 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਆਰੰਭਤਾ ਸਮਾਗਮਾਂ ਵਾਂਗ ਲਾਲ ਕਿਲ੍ਹੇ ਵਿਖੇ ਕਰਵਾਏ ਜਾਣਗੇ। ਗੁਰਦੁਆਰਾ ਰਕਾਬਗੰਜ ਸਾਹਿਬ […]
ਪੰਜਾਬ ਗਤਕਾ ਐਸੋਸੀਏਸ਼ਨ ਜਿਲਾ ਤਰਨਤਾਰਨ ਤੋ ਪਲਵਿੰਦਰ ਸਿੰਘ ਕੰਡਾ ਨੂੰ ਅਗਜ਼ੈਕਟਿਵ ਮੈਂਬਰ ਚੁਣਿਆ ਗਿਆ*।

53 Viewsਤਰਨ ਤਰਨ 26 ਸਤੰਬਰ (ਖਿੜਿਆ ਪੰਜਾਬ) ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਰਹਿਨੁਮਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ ਦੀ ਜਨਰਲ ਕੌਂਸਲ ਦੀ ਚੋਣ ਹੋਈ ਜਿਸ ਵਿੱਚ ਸਮੂਹ ਪੰਜਾਬ ਗਤਕਾ ਖੇਡ ਮੈਂਬਰ ਪ੍ਰਮੋਟਰ ਸਪੋਟਰ ਦੀ ਸਰਬਸੰਮਤੀ ਨਾਲ ਪੰਜਾਬ ਗਤਕਾ ਐਸੋਸੀਏਸ਼ਨ ਦਾ ਪ੍ਰਧਾਨ ਡਾ ਰਜਿੰਦਰ ਸਿੰਘ ਸੋਹਲ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੂੰ ਚੁਣਿਆ […]
ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਈਸਟ ਕੋਸਟ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ 26 ਸੰਤਬਰ ਨੂੰ ਹੋਵੇਗਾ ਭਾਰੀ ਰੋਸ ਪ੍ਰਦਰਸ਼ਨ

9 Views ਨਵੀਂ ਦਿੱਲੀ 26 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਈਸਟ ਕੋਸਟ ਦੀਆਂ ਸਮੂਹ ਸਬੰਧਤ ਸਿੱਖ ਜੱਥੇਬੰਦੀਆਂ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨ ਉਲੀਕਿਆ ਗਿਆ ਹੈ। ਇਹ ਪ੍ਰਦਰਸ਼ਨ 26 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਦੇ ਨੇੜੇ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਕਿਹਾ ਗਿਆ ਹੈ ਕਿ ਇਸ ਮੌਕੇ ਸਿੱਖਾਂ […]
