ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

14 Views  ਨਵੀਂ ਦਿੱਲੀ, 27 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਹਾਜ਼ਰੀ ਭਰ ਕੇ ਅਰਦਾਸ ਕੀਤੀ, ਕੀਰਤਨ ਸਰਵਣ ਕੀਤਾ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ […]

ਸੁਰਿੰਦਰ ਸਿੰਘ ਲਕੀ ਚੱਢਾ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਵਾਈਸ ਚੇਅਰਮੈਨ ਨਿਯੁਕਤ

14 Views  ਨਵੀਂ ਦਿੱਲੀ 27 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਪੱਪੂ ਵੱਲੋਂ ਸੁਰਿੰਦਰ ਸਿੰਘ ਲਕੀ ਚੱਢਾ ਨੂੰ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੇ ਜਾਣ ਉਪਰੰਤ ਇਹ ਜ਼ਿੰਮੇਵਾਰੀ ਸੌਂਪੀ ਗਈ। ਗੁਰਦੁਆਰਾ […]

ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਦੌਰਾਨ ਪੰਥਕ ਜਥੇਬੰਦੀਆਂ ਨੇ ਨਿਊਯੌਰਕ ਵਿਖ਼ੇ ਕੀਤਾ ਵਿਸ਼ਾਲ ਵਿਰੋਧ ਪ੍ਰਦਰਸ਼ਨ

16 Views  👉 ਖਾਲਿਸਤਾਨ ਦੇ ਨਾਅਰਿਆਂ ਨਾਲ ਗੂੰਜਿਆ ਯੂਐਨ ਪਲਾਜਾ, ਬੰਦੀ ਸਿੰਘਾਂ ਦੀ ਰਿਹਾਈ ਲਈ ਉੱਠੀ ਬੁਲੰਦ ਆਵਾਜ਼ ਨਵੀਂ ਦਿੱਲੀ 27 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਸ਼ਟਰ ਅਸੈਂਬਲੀ ਦੇ ਸੈਸ਼ਨ ਦੌਰਾਨ ਅੱਜ ਯੂਨਾਈਟਿਡ ਨੇਸ਼ਨ ਹੈੱਡਕੁਆਰਟਰ, ਨਿਊਯਾਰਕ ਦੇ ਸਾਹਮਣੇ ਅਮਰੀਕਾ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ […]