ਨਸ਼ਿਆਂ ਦੀ ਦਲਦਲ ’ਚ ਧੱਸ ਰਹੀ ਨੌਜਵਾਨੀ, ਸਿੱਖੀ ਤੋਂ ਟੁੱਟਦਾ ਸਰੋਕਾਰ, ਪੰਥ ਲਈ ਵਡੀ ਚਿੰਤਾ ਦਾ ਵਿਸ਼ਾ — ਗਿਆਨੀ ਕਰਤਾਰ ਸਿੰਘ

11 Views ਨਵੀਂ ਦਿੱਲੀ 28 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਨਰਾਇਣਾ ਵਿਹਾਰ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਗਿਆਨੀ ਕਰਤਾਰ ਸਿੰਘ ਨੇ ਨੌਜਵਾਨੀ ਵਿੱਚ ਵੱਧ ਰਹੇ ਨਸ਼ਿਆਂ ਅਤੇ ਸਿੱਖੀ ਸਰੂਪ ਤੋਂ ਦੂਰੀ ਦੇ ਰੁਝਾਨ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਨੌਜਵਾਨ ਦੀ ਸਮੱਸਿਆ ਨਹੀਂ, ਸਗੋਂ ਪਰਿਵਾਰ, ਸਮਾਜ ਅਤੇ […]
ਸਰਨਾ ਨੇ ਦਿੱਲੀ ਕਮੇਟੀ ਚੋਣਾਂ ਲਈ ਭਾਜਪਾ ਨੂੰ ਚੋਣ ਐਲਾਨ ਪੱਤਰ ਜਾਰੀ ਕਰਨ ਦੀ ਕੀਤੀ ਅਪੀਲ

11 Views 👉 ਭਾਜਪਾ ’ਤੇ ‘ਸ਼੍ਰੋਮਣੀ ਅਕਾਲੀ ਦਲ, ਦਿੱਲੀ ਸਟੇਟ’ ਦੇ ਸੰਭਾਵਿਤ ਉਮੀਦਵਾਰਾਂ ਦੇ ਹੱਕ ’ਚ ਚੋਣ ਸਭਾਵਾਂ ’ਚ ਸ਼ਮੂਲੀਅਤ ਦੇ ਉਠਾਏ ਦੋਸ਼ ਨਵੀਂ ਦਿੱਲੀ, 28 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਭਾਜਪਾ ਦੇ ਪ੍ਰਧਾਨ ਜੇ.ਪੀ. ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ […]
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਸਾਊਥਾਲ ਤੇ ਹੇਜ਼ ਲਈ ਅਹੁਦੇਦਾਰਾਂ ਦਾ ਕੀਤਾ ਗਿਆ ਐਲਾਨ

11 Viewsਇੰਗਲੈਂਡ 28 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਭਾਈ ਅਜੈਪਾਲ ਸਿੰਘ ਨਾਗੋਕੇ ਅਤੇ ਭਾਈ ਸਤਿੰਦਰਪਾਲ ਸਿੰਘ ਮੰਗੂਵਾਲ ਦੀ ਅਗਵਾਈ ਹੇਠ ਸਾਊਥਾਲ ਅਤੇ ਹੇਜ਼ ਖੇਤਰਾਂ ਲਈ ਪਾਰਟੀ ਦੀਆਂ ਨਵੀਆਂ ਕਮੇਟੀਆਂ ਦਾ ਐਲਾਨ ਕੀਤਾ ਗਿਆ ਹੈ। ਸਾਊਥਾਲ ਕਮੇਟੀ ਦੀ ਪ੍ਰਧਾਨਗੀ ਪ੍ਰਭਪ੍ਰੀਤ ਸਿੰਘ ਨੂੰ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ, ਜਨਰਲ ਸਕੱਤਰ ਰਾਜਵਿੰਦਰ ਸਿੰਘ, […]
“ਜਦੋਂ ਸਿੱਖ ਵਿਰੋਧੀ ਨਫ਼ਰਤ ਦਿਖਾਈ ਹੀ ਨਾ ਦੇਵੇ ਤਾਂ ਉਸ ਨਾਲ ਲੜੋਗੇ ਕਿਵੇਂ?”—ਸਿੱਖ ਫੈਡਰੇਸ਼ਨ

13 Views ਨਵੀਂ ਦਿੱਲੀ, 28 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਲੇਬਰ ਪਾਰਟੀ ਕਾਨਫਰੰਸ ਦੌਰਾਨ ਸਟੈਂਡ ਅੱਪ ਟੂ ਰੇਸਿਜ਼ਮ ਵੱਲੋਂ ਕਰਵਾਈ ਫਰਿੰਜ ਮੀਟਿੰਗ ਵਿੱਚ ਸਿੱਖ ਫੈਡਰੇਸ਼ਨ (ਯੂਕੇ) ਦੇ ਮੈਂਬਰ ਕੁਲਦੀਪ ਸਿੰਘ ਨੇ ਬਰਤਾਨਵੀ ਸਰਕਾਰ ’ਤੇ ਸਿੱਖ ਵਿਰੋਧੀ ਨਫ਼ਰਤ ਦੇ ਮਾਮਲਿਆਂ ਨੂੰ ਆਮ ਨਸਲੀ ਜਾਂ ਧਾਰਮਿਕ ਨਫ਼ਰਤ ਦੇ ਅੰਕੜਿਆਂ ਵਿੱਚ ਲੁਕਾਉਣ ਅਤੇ ਪੁਲਿਸ, ਪ੍ਰੋਸੀਕਿਊਸ਼ਨ ਤੇ ਨਿਆਂ ਪ੍ਰਣਾਲੀ ਦੀਆਂ […]
ਜਥੇਦਾਰ ਤੇਜਾ ਸਿੰਘ ਭੁੱਚਰ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਪਿੰਡ ਭੁੱਚਰ ਵਿਖੇ 1 ਅਕਤੂਬਰ 2026 ਨੂੰ |

21 Viewsਖਾਲੜਾ 28 ਸਤੰਬਰ ( ਗੁਰਪ੍ਰੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ ਪੰਜਾਬ ਵੱਲੋਂ ਭਾਈ ਪਵਨਦੀਪ ਸਿੰਘ, ਪਰਿਵਾਰਿਕ ਮੈਂਬਰਾਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਮੋਢੀ ਜਥੇਦਾਰ ਤੇਜਾ ਸਿੰਘ […]
ਗੁਰਦੁਆਰਾ ਨਿਉਨਬਰਗ ਦੇ ਸੇਵਾ-ਮੁਕਤ ਗ੍ਰੰਥੀ ਗੁਰਮੀਤ ਸਿੰਘ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ — ਦਿਲਬਾਗ ਸਿੰਘ

101 Viewsਗੁਰਦੁਆਰਾ ਨਿਉਨਬਰਗ ਦੇ ਸੇਵਾ-ਮੁਕਤ ਗ੍ਰੰਥੀ ਗੁਰਮੀਤ ਸਿੰਘ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ — ਦਿਲਬਾਗ ਸਿੰਘ ਨਿਉਨਬਰਗ:28 ਸਤੰਬਰ : ਗੁਰਦੁਆਰਾ ਗੁਰੂ ਨਾਨਕ ਮਿਸ਼ਨ ਨਿਉਨਬਰਗ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਦਿਲਬਾਗ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਦੇ ਸੇਵਾ-ਮੁਕਤ ਗ੍ਰੰਥੀ ਭਾਈ ਗੁਰਮੀਤ ਸਿੰਘ ਵੱਲੋਂ ਸੋਸ਼ਲ ਮੀਡੀਆ […]
ਭਾਈ ਮੱਖਣ ਸਿੰਘ ਜੀ ਦੀ ਨਿੱਘੀ ਯਾਦ ਵਿੱਚ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸੰਪੰਨ

30 Views ਫਰੈਂਕਫਰਟ, 27 ਸਤੰਬਰ 2026: ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਭਾਈ ਮੱਖਣ ਸਿੰਘ ਜੀ ਦੀ ਨਿੱਘੀ ਯਾਦ ਵਿੱਚ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਰਯਾਦਾ ਅਨੁਸਾਰ ਕਰਵਾਇਆ ਗਿਆ। ਭਾਈ ਮੱਖਣ ਸਿੰਘ ਜੀ ਦੀ ਯਾਦ ਵਿੱਚ 20 ਸਤੰਬਰ 2026 ਨੂੰ ਸਹਿਜ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ ਸੀ, ਜਿਸ ਦੇ […]
