ਬੰਦੀ ਸਿੰਘਾਂ ਦੀ ਰਿਹਾਈ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ: ਭਾਈ ਰਤਿੰਦਰ ਸਿੰਘ ਇੰਦੌਰ

10 Views 👉 117 ਵਿਧਾਇਕਾਂ ਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਂਝਾ ਮਤਾ ਪਾਸ ਕਰਨ ਦਾ ਸੱਦਾ 👉 ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਬੁਲਾ ਕੇ ਮਤਾ ਪਾਸ ਕਰਨ ਅਤੇ ਪੰਜਾਬ ਦੇ ਸਮੂਹ ਧਾਰਮਿਕ ਭਾਈਚਾਰਿਆਂ ਨੂੰ ਆਪਣੇ-ਆਪਣੇ ਧਾਰਮਿਕ ਸਥਾਨਾਂ ’ਤੇ ਅਰਦਾਸ, ਦੁਆ ਤੇ ਪ੍ਰਾਰਥਨਾ ਕਰਨ ਦੀ ਅਪੀਲ ਨਵੀਂ ਦਿੱਲੀ 29 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ […]
ਵਿਦੇਸ਼ੀਆਂ ਲਈ ਦੇਸ਼ ਦੇ ਦਰਵਾਜ਼ੇ ਖੁੱਲ੍ਹੇ, ਬੰਦੀ ਸਿੰਘਾਂ ਲਈ ਕਾਨੂੰਨ ਦੀਆਂ ਬੇੜੀਆਂ ਕਿਉਂ: ਮੰਜੀਤ ਸਿੰਘ ਜੀਕੇ

9 Views 👉 ਜੱਗੀ ਜੋਹਲ ਤੋਂ ਲੈ ਕੇ ਭਾਈ ਭਿਓਰਾ ਤੱਕ, ਬੰਦੀ ਸਿੰਘਾਂ ਦੇ ਮਾਮਲੇ ’ਚ ਸਰਕਾਰ ਦੀ ਚੁੱਪ ’ਤੇ ਉੱਠੇ ਗੰਭੀਰ ਸਵਾਲ ਨਵੀਂ ਦਿੱਲੀ 29 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਮਿਆਂਮਾਰ ਟ੍ਰੇਨਿੰਗ ਕੈਂਪ ਮਾਮਲੇ ਵਿੱਚ ਐਨਆਈਏ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਮਰੀਕੀ ਨਾਗਰਿਕ ਮੈਥਿਊ ਐਰੋਨ ਵੈਨਡਾਈਕ ਅਤੇ 6 ਯੂਕਰੇਨੀ ਨਾਗਰਿਕਾਂ ਨੂੰ ਡਿਫਾਲਟ ਜ਼ਮਾਨਤ ਮਿਲਣ ਤੋਂ ਬਾਅਦ […]
ਅਮਰੀਕੀ ਕਾਂਗਰਸ ’ਚ ਗੂੰਜੀ ਸਿੱਖਾਂ ਦੀ ਆਵਾਜ਼: ਕਾਂਗਰਸਮੈਨ ਮੀਕਸ ਸਾਹਮਣੇ ਟਰਾਂਸਨੈਸ਼ਨਲ ਰਿਪ੍ਰੈਸ਼ਨ, ਨਸਲੀ ਪੱਖਪਾਤ ਤੇ ਧਾਰਮਿਕ ਆਜ਼ਾਦੀ ਦੇ ਉਠਾਏ ਮੁੱਦੇ

13 Views ਨਵੀਂ ਦਿੱਲੀ 29 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕਾਕਸ ਕਮੇਟੀ ਯੂਐੱਸਏ ਅਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਯੂਐੱਸਏ ਵੱਲੋਂ ਨਿਊਯਾਰਕ ਦੇ ਪੰਜਵੇਂ ਕਾਂਗਰੈਸ਼ਨਲ ਜ਼ਿਲ੍ਹੇ ਦੇ ਕਾਂਗਰਸਮੈਨ ਗ੍ਰੈਗਰੀ ਡਬਲਯੂ. ਮੀਕਸ ਲਈ ਸਾਂਝਾ ਫੰਡਰੇਜ਼ਿੰਗ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸਿੱਖ ਭਾਈਚਾਰੇ ਦੇ ਆਗੂਆਂ, ਪੰਥਕ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਕਾਂਗਰਸਮੈਨ ਮੀਕਸ […]
ਧਾਰਮਿਕ ਅਸਥਾਨਾਂ ਤੇ ਕੁਕਰਮ ਕਰਨ ਵਾਲਿਆ ਦੁਸ਼ਟਾਂ ਨੂੰ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਦਾ ਇਤਿਹਾਸ ਪੜ ਲੈਣਾ ਚਾਹੀਦਾ ਹੈ : ਦਸਤੂਰ ਇ ਦਸਤਾਰ ਲਹਿਰ

31 Views ਸ਼ਹੀਦਾਂ ਦੇ ਅਸਥਾਨ ਤੇ ਦਸਤਾਰ ਦੁਮਾਲਾ ਤੇ ਕਵਿਤਾ ਮੁਕਾਬਲੇ ਚੜ੍ਹਦੀ ਕਲਾ ਨਾਲ ਹੋਏ ਸੰਪੰਨ ਪੱਟੀ 29 ਸਤੰਬਰ ( ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਧਾਰਮਿਕ ਅਸਥਾਨਾਂ ਵਿੱਚ ਆਪਣੀਆਂ ਮਨ ਮਾਨੀਆਂ ਕਰਨ, ਸਿੱਖਾਂ ਦਾ ਖੁਰਾ ਖੋਜ ਮਿਟਾਉਣ ਦਾ ਦਾਅਵਾ ਕਰਨ ਵਾਲੇ ਮੰਡਿਆਲੀ ਪਿੰਡ ਦੇ ਮੱਸੇ ਰੰਗੜ […]
