ਗਲੋਬਲ ਸਿੱਖ ਕੌਂਸਲ ਅਤੇ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਸਿੱਖੀ ਦੇ ਭਵਿੱਖ ਬਾਰੇ ਸੈਮੀਨਾਰ 4 ਅਕਤੂਬਰ ਨੂੰ ।

17 Viewsਗਲੋਬਲ ਸਿੱਖ ਕੌਂਸਲ ਅਤੇ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਸਿੱਖੀ ਦੇ ਭਵਿੱਖ ਬਾਰੇ ਸੈਮੀਨਾਰ 4 ਅਕਤੂਬਰ ਨੂੰ । ਜਰਮਨੀ 30 ਸਤੰਬਰ (ਸੰਦੀਪ ਸਿੰਘ ਖਾਲੜਾ) ਗਲੋਬਲ ਸਿੱਖ ਕੌਂਸਲ ਅਤੇ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਵੱਲੋਂ 4 ਅਕਤੂਬਰ 2026, ਐਤਵਾਰ ਨੂੰ ਸਵੇਰੇ 10:30 ਵਜੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਪਲਾਟ ਨੰਬਰ 1, ਸੈਕਟਰ 28 […]
ਨਵੇਂ ਗੁਰਦੁਆਰਾ ਐਕਟ ਦੀ ਮੰਗ ’ਤੇ ਪਰਮਜੀਤ ਸਿੰਘ ਸਰਨਾ ਦਾ ਸਖ਼ਤ ਵਿਰੋਧ

21 Views 👉 ਇਤਿਹਾਸਕ ਗੁਰਦੁਆਰਿਆਂ ਦੀਆਂ ਚਾਬੀਆਂ ਸਰਕਾਰ ਨੂੰ ਨਹੀਂ ਸੌਂਪੀਆਂ ਜਾ ਸਕਦੀਆਂ ਨਵੀਂ ਦਿੱਲੀ, 30 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਦੇ ਚੰਡੀਗੜ੍ਹ ਕਨਕਲੇਵ ਦੌਰਾਨ ਉੱਠੀ ਨਵੇਂ ਸਿੱਖ ਗੁਰਦੁਆਰਾ ਐਕਟ ਦੀ ਮੰਗ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਮੌਜੂਦਾ ਕਾਨੂੰਨੀ ਢਾਂਚੇ ਨੂੰ ਬਦਲਣ ਦੀ […]
ਨਸ਼ਿਆਂ ਦੇ ਹਨੇਰੇ ’ਚ ਗੁੰਮ ਹੋ ਰਹੀ ਨੌਜਵਾਨੀ, ਟੁੱਟ ਰਹੇ ਪਰਿਵਾਰ—ਗੁਰਬਾਣੀ ਨਾਲ ਜੁੜਨਾ ਹੀ ਬਚਾਅ ਦਾ ਰਾਹ: ਗਿਆਨੀ ਅਮਨਦੀਪ ਸਿੰਘ

19 Views ਨਵੀਂ ਦਿੱਲੀ 30 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਅੱਜ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ। ਨਸ਼ੇ ਦੀ ਸ਼ੁਰੂਆਤ ਅਕਸਰ ਸ਼ੌਕ ਜਾਂ ਸਾਥੀਆਂ ਦੇ ਪ੍ਰਭਾਵ ਤੋਂ ਹੁੰਦੀ ਹੈ, ਪਰ ਹੌਲੀ-ਹੌਲੀ ਇਹ ਆਦਤ ਇਨਸਾਨ ਦੀ ਸਿਹਤ, ਸੋਚ, ਕਮਾਈ ਅਤੇ ਰਿਸ਼ਤਿਆਂ ਨੂੰ ਆਪਣੀ ਗ੍ਰਿਫ਼ਤ ਵਿੱਚ ਲੈ […]
ਕਰੋੜਾਂ ਦਾ, ਲਟਕਦੇ ਬਕਾਏ—ਫਿਰ ਦਸੰਬਰ ਦੇ ਸ਼ਹੀਦੀ ਪੁਰਬਾਂ ਲਈ ਕਿੱਥੋਂ ਹੋਵੇਗਾ ਖਰਚਾ.? ਦਿੱਲੀ ਕਮੇਟੀ ਦੇਵੇ ਜਵਾਬ : ਸੰਤ ਮੀਤ ਸਿੰਘ

59 Views 👉 ਕੀ ਇਸ ਵਾਰ ਵੀ ਦਿੱਲੀ ਸਰਕਾਰ ਦੀਆਂ ਦੇਹਲੀਆਂ ’ਤੇ ਗੋਡੇ ਟੇਕ ਕੇ ਅਤੇ ਉਨ੍ਹਾਂ ਦੇ ਖਰਚੇ ’ਤੇ ਪ੍ਰੋਗਰਾਮ ਕਰਵਾ ਕੇ ਪੰਥ ਦੀ ਕਰਵਾਈ ਜਾਵੇਗੀ ਹੇਠੀ.? ਨਵੀਂ ਦਿੱਲੀ 30 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਾ ਕਾਰਗੁਜ਼ਾਰੀ ਅਤੇ ਨਿਰੰਤਰ ਡਿੱਗ ਰਹੇ ਪ੍ਰਬੰਧਕੀ ਮਿਆਰ ’ਤੇ ਵਰ੍ਹਦਿਆਂ ਸ਼੍ਰੋਮਣੀ ਅਕਾਲੀ ਦਲ ਦੇ […]
ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਤੀਸਰੇ ਅਤੇ ਚੌਥੇ ਪਾਤਸ਼ਾਹ ਦੇ ਪੁਰਬ ਦਿਹਾੜੇ ਮਨਾਏ ਗਏ ।

69 Viewsਜਰਮਨੀ 30 ਸਤੰਬਰ (ਸੰਦੀਪ ਸਿੰਘ ਖਾਲੜਾ) ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਡੈਨਹਾਗ ਹਫ਼ਤਾਵਾਰੀ ਦਿਵਾਨ ਸਜਾਏ ਗਏ। ਜਿਸ ਵਿੱਚ ਪਹਿਲਾਂ ਭਾਈ ਸ.ਸੰਦੀਪ ਸਿੰਘ ਸਿੱਧੂ ਅਤੇ ਸਮੂੰਹ ਪਰਿਵਾਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ […]
