ਗਿਆਨ ਤੋਂ ਕਿਰਦਾਰ ਤੱਕ — ਨੌਜਵਾਨੀ ਲਈ ਗੁਰਮਤਿ ਦਾ ਰਾਹ” :- ਗੁਰਚਰਨ ਸਿੰਘ ਗੁਰਾਇਆ

18 Viewsਅੱਜ ਇੰਟਰਨੈੱਟ ਅਤੇ AI ਦੇ ਯੁੱਗ ਨੇ ਮਨੁੱਖ ਲਈ ਜਾਣਕਾਰੀ ਅਤੇ ਗਿਆਨ ਦੇ ਅਥਾਹ ਭੰਡਾਰ ਖੋਲ੍ਹ ਦਿੱਤੇ ਹਨ। ਜਿਸ ਜਾਣਕਾਰੀ ਨੂੰ ਪ੍ਰਾਪਤ ਕਰਨ ਲਈ ਕਦੇ ਸਾਲਾਂ ਦੀ ਖੋਜ, ਪੁਸਤਕਾਂ ਅਤੇ ਵਿਦਵਾਨਾਂ ਦੀ ਸੰਗਤ ਦੀ ਲੋੜ ਪੈਂਦੀ ਸੀ, ਉਹ ਅੱਜ ਕੁਝ ਪਲਾਂ ਵਿੱਚ ਸਾਡੇ ਸਾਹਮਣੇ ਆ ਜਾਂਦੀ ਹੈ। ਪਰ ਇਸ ਗਿਆਨ-ਕ੍ਰਾਂਤੀ ਦੇ ਨਾਲ ਇੱਕ ਵੱਡਾ […]
ਬੰਦੀ ਸਿੰਘਾਂ ਦੀ ਰਿਹਾਈ ’ਤੇ ਸਰਕਾਰ ਦੀ ਚੁੱਪ ’ਤੇ ਸਵਾਲ—ਸਿੱਖਾਂ ਨੂੰ ਹੀ ਵਾਰ-ਵਾਰ ਇਨਸਾਫ਼ ਲਈ ਸੜਕਾਂ ’ਤੇ ਕਿਉਂ ਉਤਰਨਾ ਪੈਂਦਾ ਹੈ: ਬੀਬੀ ਰਣਜੀਤ ਕੌਰ

14 Views ਨਵੀਂ ਦਿੱਲੀ 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਮੁੜ ਤਿੱਖਾ ਹੋ ਗਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਸਰਕਾਰ ਦੀ ਚੁੱਪ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ, […]
ਐਫਬੀਆਈ ਦੀ ਚੇਤਾਵਨੀ ਨਾਲ ਸਰਬਜੀਤ ਸਿੰਘ ਸਾਬੀ ਦੀ ਸੁਰੱਖਿਆ ਦਾ ਮੁੱਦਾ ਬਣਿਆ ਅਤਿ ਗੰਭੀਰ, ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਦਾ ਨਾਮ ਆਇਆ ਸਾਹਮਣੇ

75 Views ਨਵੀਂ ਦਿੱਲੀ, 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਅਮਰੀਕੀ ਮੀਡੀਆ ਸੰਸਥਾ ਸੀਬੀਐਸ ਦੀ ਤਾਜ਼ਾ ਰਿਪੋਰਟ ਨੇ ਸਿੱਖ ਕਾਰਕੁਨ ਅਤੇ ਖਾਲਿਸਤਾਨ ਰੈਫਰੈਂਡਮ ਦੇ ਆਯੋਜਕ ਅਤੇ ਸਰਗਰਮ ਕਾਰਕੁਨ ਸਰਬਜੀਤ ਸਿੰਘ ਸਾਬੀ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਨੂੰ ਮੁੜ ਚਰਚਾ ਦੇ ਕੇਂਦਰ ਵਿੱਚ ਲਿਆ ਦਿੱਤਾ ਹੈ। ਰਿਪੋਰਟ ਅਨੁਸਾਰ ਸਾਬੀ ਨੇ ਦੱਸਿਆ ਕਿ ਐਫਬੀਆਈ ਵੱਲੋਂ ਉਸਨੂੰ ਗੋਲਡੀ ਬਰਾੜ […]
ਨੈਸ਼ਨਲ ਅਕਾਲੀ ਦਲ ਵੱਖ-ਵੱਖ ਸਮਾਜਿਕ ਮੁੱਦਿਆਂ ’ਤੇ ਚਲਾਏਗਾ ਜਾਗਰੂਕਤਾ ਮੁਹਿੰਮ

13 Views ਨਵੀਂ ਦਿੱਲੀ, 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਨੈਸ਼ਨਲ ਅਕਾਲੀ ਦਲ ਦੀ ਰਾਸ਼ਟਰੀ ਕਾਰਜਕਾਰਣੀ ਦੀ ਮੀਟਿੰਗ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਰਾਸ਼ਟਰੀ ਸਕੱਤਰ ਵਿਕ੍ਰਾਂਤ ਮੋਹਨ, ਮਹਿਲਾ ਵਿੰਗ ਦੀ ਰਾਸ਼ਟਰੀ ਪ੍ਰਧਾਨ ਭਾਵਨਾ ਧਵਨ, ਸੋਸ਼ਲ ਵਿੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ, ਦਿੱਲੀ ਪ੍ਰਦੇਸ਼ ਪ੍ਰਧਾਨ ਕੁਲਦੀਪ ਸਿੰਘ ਮਰਵਾਹ, […]
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਸਹਿਮਤੀ ਬਣਨ ਤੱਕ ਬੇਅਦਬੀ ਰੋਕੂ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ

14 Views 👉 ਐਕਟ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਖੇਦ ਦਾ ਪ੍ਰਗਟਾਵਾ ਨਵੀਂ ਦਿੱਲੀ, 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਵੱਲੋਂ ਬਣਾਏ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਦੇ ਚੱਲ ਰਹੇ ਮਾਮਲੇ ਸਬੰਧੀ ਜੋ ਸ੍ਰੀ ਅਕਾਲ […]
ਬਰਸੀ ਤੇ ਵਿਸੇਸ਼ ਗੁਰਦੁਆਰਾ ਸੁਧਾਰ ਲਹਿਰ ਦੇ ਨਿਧੜਕ ਆਗੂ- ਲੇਖਕ ਸੁਰਜੀਤ ਸਿੰਘ ਭੁੱਚਰ (ਪੋਤਰਾ)

22 Viewsਬਰਸੀ ਤੇ ਵਿਸੇਸ਼ ਗੁਰਦੁਆਰਾ ਸੁਧਾਰ ਲਹਿਰ ਦੇ ਨਿਧੜਕ ਆਗੂ। ਜਥੇਦਾਰ ਤੇਜਾ ਸਿੰਘ ਭੁੱਚਰ। ਜਥੇਦਾਰ ਤੇਜਾ ਸਿੰਘ ਭੁੱਚਰ ਦਾ ਜਨਮ 28 ਅਕਤੂਬਰ 1887 ਈ. ਨੂੰ ਨਾਨਕੇ ਪਿੰਡ ਫੇਰੂ ਜਿਲ੍ਹਾ ਲਾਹੌਰ ( ਹੁਣ ਪਾਕਿਸਤਾਨ ) ਵਿਖੇ ਹੋਇਆ। ਇਨ੍ਹਾਂ ਦਾ ਜੱਦੀ ਪਿੰਡ ਨਿੱਕਾ ਭੁੱਚਰ ਜਿਲ੍ਹਾ ਤਰਨਤਾਰਨ ਸੀ। ਇਨ੍ਹਾਂ ਦੇ ਪਿਤਾ ਸ਼ਾਹ ਮਈਆ ਸਿੰਘ ਹਕੀਮ ਅਤੇ ਮਾਤਾ ਮਹਿਤਾਬ […]
