ਸ੍ਰੋਮਣੀ ਕਮੇਟੀ ਵੱਲੋੰ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ ਮਨਾਈ ਗਈ।

24 Views ਖਾਲੜਾ 2 ਅਕਤੂਬਰ (ਗੁਰਪ੍ਰੀਤ ਸਿੰਘ) ਸ੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ, ਗੁਰਦੂਆਰਾ ਸੁਧਾਰ ਲਹਿਰ ਦੇ ਮੋਢੀ, ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ ਮਨਾਈ ਗਈ ਜਿਸ ਵਿਚ ਵੱਡੀ ਗਿਣਤੀ ਵਿੱਚ ਧਾਰਮਿਕ, ਰਾਜਨੀਤਕ, ਸਮਾਜਿਕ ਸਖ਼ਸ਼ੀਅਤਾਂ ਨੇ ਜਥੇਦਾਰ ਤੇਜਾ ਸਿੰਘ ਭੁੱਚਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ […]

ਜੱਗੀ ਜੋਹਲ ਨੂੰ ਡਿਪਲੋਮੈਟਿਕ ਪ੍ਰੋਟੈਕਸ਼ਨ ਦੇ ਕੇ ਭਾਰਤ ਤੋਂ ਵਾਪਸੀ ਯਕੀਨੀ ਬਣਾਏ ਬ੍ਰਿਟੇਨ, ਸਰਕਾਰ ’ਤੇ ਵਧਿਆ ਦਬਾਅ: ਦਬਿੰਦਰਜੀਤ ਸਿੰਘ

18 Views  ਨਵੀਂ ਦਿੱਲੀ, 2 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਜੱਗਤਾਰ ਸਿੰਘ ਜੌਹਲ ਦਾ ਮਾਮਲਾ ਹੁਣ ਸਿਰਫ਼ ਇੱਕ ਬ੍ਰਿਟਿਸ਼ ਨਾਗਰਿਕ ਦੀ ਲੰਬੀ ਕਾਨੂੰਨੀ ਲੜਾਈ ਨਹੀਂ ਰਿਹਾ—ਇਹ ਬ੍ਰਿਟਿਸ਼ ਸਰਕਾਰ ਦੀ ਕੂਟਨੀਤਕ ਇੱਛਾ-ਸ਼ਕਤੀ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਉਸ ਦੀ ਵਚਨਬੱਧਤਾ ਨਾਲ ਜੁੜਿਆ ਵੱਡਾ ਸਵਾਲ ਬਣ ਗਿਆ ਹੈ। ਜੌਹਲ ਨੂੰ ਤੁਰੰਤ ਡਿਪਲੋਮੈਟਿਕ ਪ੍ਰੋਟੈਕਸ਼ਨ ਦੇਣ ਅਤੇ ਉਸ ਦੀ […]

ਨਸ਼ਿਆਂ ਤੇ ਪਤਿਤਪੁਣੇ ਦੀ ਲਪੇਟ ’ਚ ਆ ਰਹੀ ਨੌਜੁਆਨੀ ਨੂੰ ਬਚਾਉਣ ਲਈ ਗੁਰਮਤਿ ਦੀ ਰੌਸ਼ਨੀ ਜ਼ਰੂਰੀ: ਪਰਮਜੀਤ ਸਿੰਘ ਵੀਰਜੀ

10 Views  👉 ਗੁਰੂਬਾਣੀ ਮਨੁੱਖ ਨੂੰ ਅੰਦਰਲੇ ਵਿਕਾਰਾਂ ’ਤੇ ਕਾਬੂ ਪਾਉਣ ਅਤੇ ਉੱਚੇ ਜੀਵਨ ਵੱਲ ਵਧਣ ਦੀ ਪ੍ਰੇਰਣਾ ਦਿੰਦੀ ਹੈ 👉 ਸਿਰਫ਼ ਚਿੰਤਾ ਪ੍ਰਗਟਾਉਣ ਦੀ ਬਜਾਏ ਬੱਚਿਆਂ ਨੂੰ ਜਮੀਨੀ ਪੱਧਰ ਤੇ ਸਿੱਖੀ, ਸੇਵਾ ਅਤੇ ਸਿੱਖ ਵਿਰਸੇ ਨਾਲ ਜੋੜਨ ਦੀ ਲੋੜ ਨਵੀਂ ਦਿੱਲੀ 2 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨੌਜੁਆਨ ਪੀੜ੍ਹੀ ਵਿੱਚ ਵੱਧ ਰਿਹਾ ਨਸ਼ਿਆਂ ਦਾ ਰੁਝਾਨ […]

ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਵੱਲੋਂ ਪੰਥਕ ਮਸਲਿਆਂ, ਮੌਜੂਦਾ ਹਾਲਾਤ ਤੇ ਭਵਿੱਖੀ ਰਣਨੀਤੀ ’ਤੇ 4 ਅਕਤੂਬਰ ਨੂੰ ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ

12 Views  ਨਵੀਂ ਦਿੱਲੀ 2 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਇਕਾਈ ਵੱਲੋਂ 4 ਅਕਤੂਬਰ, ਦਿਨ ਐਤਵਾਰ ਨੂੰ ਸ਼ਾਮ 4 ਵਜੇ ਗੁਰੂ ਨਾਨਕ ਸਿੱਖ ਅਕੈਡਮੀ, ਸਪਰਿੰਗਫੀਲਡ ਰੋਡ, ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ ਕਰਵਾਇਆ ਜਾ ਰਿਹਾ ਹੈ। ਇਸ ਇਕੱਠ ਦਾ ਮਕਸਦ ਮੌਜੂਦਾ ਪੰਥਕ ਹਾਲਾਤ, ਸਿੱਖ ਕੌਮ ਨਾਲ ਜੁੜੇ ਅਹਿਮ ਮਸਲਿਆਂ ਅਤੇ ਪੰਜਾਬ ਦੇ […]

ਜੱਗੀ ਜੌਹਲ ਦੀ ਰਿਹਾਈ ਦਾ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ

31 Views  ਨਵੀਂ ਦਿੱਲੀ, 2 ਅਕਤੂਬਰ 2026 (ਮਨਪ੍ਰੀਤ ਸਿੰਘ ਖਾਲਸਾ): ਅਮਰੀਕਾ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਬਰਤਾਨਵੀ ਨਾਗਰਿਕ ਅਤੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਲਗਭਗ ਨੌਂ ਸਾਲਾਂ ਦੀ ਹਿਰਾਸਤ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਈ ਦਾ ਸਵਾਗਤ ਕਰਦਿਆਂ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਜਥੇਬੰਦੀਆਂ ਨੇ ਕਿਹਾ ਕਿ 4 ਨਵੰਬਰ […]