ਇੰਦਿਰਾਪੁਰਮ ਵਿਖੇ ਵਿਸ਼ਾਲ ਕੀਰਤਨ ਸਮਾਗਮ, ਗੁਰਬਾਣੀ ਕੀਰਤਨ ਨਾਲ ਨਿਹਾਲ ਹੋਈ ਸੰਗਤ

26 Views ਨਵੀਂ ਦਿੱਲੀ, 3 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਇੰਦਿਰਾਪੁਰਮ ਗੁਰਦੁਆਰਾ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਆਕਸੀਜਨ ਮੈਨ ਗੁਰਪ੍ਰੀਤ ਸਿੰਘ ਰੰਮੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰਬਾਣੀ […]
