ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ 8 ਅਕਤੂਬਰ ਨੂੰ

217 Views ਇਲਾਕੇ ਦੀਆਂ ਸੰਗਤਾਂ ਨੇ ਆਪਣੇ ਬੱਚਿਆਂ ਸਮੇਤ ਦੁਪਹਿਰ ਤਿੰਨ ਵਜੇ ਪਹੁੰਚਣ ਦਾ ਸੱਦਾ ਖਾਲੜਾ 5 ਅਕਤੂਬਰ (ਗੁਰਪ੍ਰੀਤ ਸਿੰਘ) ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯਤਨਸ਼ੀਲ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਦਰਬਾਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਅਤੇ ਸੇਵਾ ਦੇ ਪੁੰਜ ਬਾਬਾ ਬੁੱਢਾ ਜੀ ਦੇ ਸਲਾਨਾ […]
