ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ

13 Views‘ ਨਵੀਂ ਦਿੱਲੀ 6 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਚੋਣ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਿਆਂ ਵਿਰੋਧੀ ਧਿਰ ਨੇ ਮੰਗਲਵਾਰ ਨੂੰ ਦਿੱਲੀ ਦੀਆਂ ਸੜਕਾਂ ’ਤੇ ਤਾਕਤ ਦਾ ਪ੍ਰਦਰਸ਼ਨ ਕੀਤਾ। ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਦੁਆਰ ਤੋਂ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਵੱਲ ਮਾਰਚ ਕੀਤਾ। […]
ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ

12 Views👉 ਹਾਲਾਤ ਦੇ ਨਿਘਾਰ ਲਈ ਪੰਥਕ ਪੱਧਰ ’ਤੇ ਮੰਥਨ ਤੇ ਹੱਲ ਦੇ ਯਤਨ ਹੋਣ: ਪੰਚ ਪ੍ਰਧਾਨੀ ਜਥਾ ਨਵੀਂ ਦਿੱਲੀ 6 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿਖੇ ਵਾਪਰੀ ਕਥਿਤ ਘਟਨਾ ’ਤੇ ਪੰਚ ਪ੍ਰਧਾਨੀ ਜਥੇ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। […]
ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ

11 Views ਨਵੀਂ ਦਿੱਲੀ, 6 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਨਿਟ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਰਟੀ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਕੀਤੀ ‘ਮਾਈ ਭਾਗੋ ਮਾਵਾਂ-ਧੀਆਂ ਦੀ ਫੌਜ’ ਮੁਹਿੰਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ […]
ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ

30 Views ਨਵੀਂ ਦਿੱਲੀ, 6 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਬੱਬਰ ਖਾਲਸਾ ਜਰਮਨੀ ਦੇ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੰਥਕ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ […]
ਦਿਲਜੀਤ ਦੋਸਾਂਝ ਦੇ 1 ਨਵੰਬਰ ਦਿੱਲੀ ਸ਼ੋਅ ਨੂੰ ਲੈ ਕੇ ਐਸਐਫਜੇ ਦੀ ਤਿੱਖੀ ਚਿਤਾਵਨੀ, ਪ੍ਰੋਗਰਾਮ ਵਿਚ ਖੱਲਲ ਪਾਉਣ ਲਈ 51 ਲੱਖ ਇਨਾਮ ਦਾ ਕੀਤਾ ਐਲਾਨ

15 Views ਨਵੀਂ ਦਿੱਲੀ 5 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਦਿਲਜੀਤ ਦੋਸਾਂਝ ਦੇ 1 ਨਵੰਬਰ ਨੂੰ ਦਿੱਲੀ ਦੇ ਜੇ.ਐਲ.ਐਨ. ਸਟੇਡੀਅਮ ਵਿਖੇ ਹੋਣ ਵਾਲੇ ਸ਼ੋਅ ਨੂੰ ‘ਘੇਰੋ ਤੇ ਰੋਕੋ’ ਦਾ ਸੱਦਾ ਦਿੰਦਿਆਂ ਇਸ ਲਈ 51 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ […]
ਰਾਜਸਥਾਨ ਦੇ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਕਾਰਵਾਈ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ___ ਸੁਰਜੀਤ ਸਿੰਘ ਭੁੱਚਰ

171 Viewsਖਾਲੜਾ 6 ਅਕਤੂਬਰ (ਗੁਰਪ੍ਰੀਤ ਸਿੰਘ) ਰਾਜਸਥਾਨ ਵਿੱਚ ਰਾਜਸਥਾਨ ਪੁਲਿਸ ਵੱਲੋਂ ਸ੍ਰੀ ਗੰਗਾਨਗਰ ਦੇ ਗੁਰਦੂਆਰਾ ਬਾਬਾ ਦੀਪ ਸਿੰਘ ਜੀ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਗੁਰਦੂਆਰੇ ਨਾਲ ਸੰਬੰਧਤ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫਤਾਰੀ ਨਾਲ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰਾਜਸਥਾਨ ਪੁਲਿਸ ਵੱਲੋ ਗੁਰੂਦੁਆਰਾ ਵਿੱਚ ਭੰਨਤੋੜ ਕਰਨ ਅਤੇ ਉੱਘੇ […]
ਲੱਖਾਂ ਡਾਲਰ ਅਦਾਲਤੀ ਲੜਾਈ ’ਚ ਖਰਚਣ ਮਗਰੋਂ ਬਾਲਟੀਮੋਰ ਗੁਰਦੁਆਰੇ ਦੇ ਦੋਵੇਂ ਧੜੇ ਇਕੱਠੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ’ਤੇ ਪਹਿਰਾ ਦੇਣ ਦਾ ਐਲਾਨ — ਹਰ ਮਸਲਾ ਮਿਲ ਬੈਠ ਕੇ ਹੱਲ ਕਰਨ ’ਤੇ ਜ਼ੋਰ

25 Views ਬਾਲਟੀਮੋਰ, ਮੈਰੀਲੈਂਡ: 6 ਅਕਤੂਬਰ ( ਬਲਵਿੰਦਰ ਬਾਲਮ) ਗੁਰਦੁਆਰਾ ਸਿੱਖ ਐਸੋਸੇਸ਼ਨ ਆਫ ਬਾਲਟੀਮੋਰ ਨਾਲ ਜੁੜੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਵੱਲ ਉਸ ਸਮੇਂ ਅਹਿਮ ਕਦਮ ਦੇਖਣ ਨੂੰ ਮਿਲਿਆ, ਜਦੋਂ ਦੋਵੇਂ ਧੜੇ ਇਕੱਠੇ ਹੋ ਕੇ ਗੁਰੂ ਘਰ ਦੀ ਏਕਤਾ ਅਤੇ ਭਵਿੱਖ ਦੇ ਪ੍ਰਬੰਧ ਬਾਰੇ ਗੱਲਬਾਤ ਲਈ ਸਾਹਮਣੇ ਆਏ। ਜਾਣਕਾਰੀ ਅਨੁਸਾਰ, ਦੋਵੇਂ […]
ਗੁਰਦੁਆਰਾ ਸਾਹਿਬਾਨ ਵਿੱਚ “ਰਾਗ ਦਰਬਾਰ” ਦੀ ਥਾਂ ਗੁਰੂ ਕੇਂਦਰਿਤ ਸ਼ਬਦਾਵਲੀ ਵਰਤੀ ਜਾਵੇ: ਗਲੋਬਲ ਸਿੱਖ ਕੌਂਸਲ

11 Viewsਜਰਮਨੀ 6 ਅਕਤੂਬਰ (ਸੰਦੀਪ ਸਿੰਘ ਖਾਲੜਾ) ਗਲੋਬਲ ਸਿੱਖ ਕੌਂਸਲ ਨੇ ਦੁਨੀਆ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ਅਤੇ ਕੀਰਤਨੀ ਜਥਿਆਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਰਵਾਏ ਜਾਣ ਵਾਲੇ ਗੁਰਬਾਣੀ ਕੀਰਤਨ ਸਮਾਗਮਾਂ ਲਈ “ਰਾਗ ਦਰਬਾਰ”, “ਰਾਗ ਰਤਨ ਦਰਬਾਰ” ਜਾਂ ਇਸ ਤਰ੍ਹਾਂ ਦੀ ਸ਼ਬਦਾਵਲੀ ਵਰਤਣ ਦੀ ਪ੍ਰਥਾ […]
