ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਲਈ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਦਿੱਲੀ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ

17 Views  ਨਵੀਂ ਦਿੱਲੀ, 11 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੋਸ਼ ਲਾਇਆ ਹੈ ਕਿ ਬੀਤੇ ਕੱਲ੍ਹ ਕੌਮੀ ਰਾਜਧਾਨੀ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਿਆਸੀ ਕਾਰਕੁੰਨ […]

ਦੁਨੀਆ ਭਰ ਦੇ ਗੁਰਦੁਆਰਿਆਂ ਵਿੱਚ ਸ਼ਹੀਦ ਭਾਈ ਤਲਵਿੰਦਰ ਸਿੰਘ ਪਰਮਾਰ ਸਾਹਿਬ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦੀ ਅਪੀਲ: ਭਾਈ ਪਰਮਜੀਤ ਸਿੰਘ ਭਿਓਰਾ

20 Views  👉 ਕੌਮੀ ਸ਼ਹਾਦਤਾਂ ਨੂੰ ਸਿਰਫ਼ ਯਾਦ ਨਹੀਂ, ਇਤਿਹਾਸ ਦੀ ਜ਼ਿੰਮੇਵਾਰੀ ਵਜੋਂ ਸੰਭਾਲਿਆ ਜਾਏ ਨਵੀਂ ਦਿੱਲੀ 11 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਅਸੁਰ ਸੰਘਾਰਬੇ ਕਉ, ਦੁਰਜਨ ਕੇ ਮਾਰਬੇ ਕਉ, ਪਤਿਤ ਉਧਾਰਬੇ ਕਉ ਖਾਲਸਾ ਬਨਾਯੋ ਹੈ। ਦੁਸ਼ਟ ਦਮਨ ਸਤਿਗੁਰੂ ਜੀ ਦੀ 96 ਕਰੋੜੀ ਭੁਜੰਗ ਫੌਜ ਦੇ ਮਹਾਨ ਸਿਪਾਹਸਾਲਾਰ, ਨੌਂ-ਖੰਡੀ ਖਾਲਸਾਈ ਝੰਡੇ ਝੁਲਾਉਣ ਵਾਲੀ ਕਲਗੀਧਰ ਪਾਤਸ਼ਾਹ ਦੀ […]

ਭਾਈ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜੱਥੇਬੰਦੀਆਂ ਜਰਮਨੀ

23 Views  ਜਰਮਨੀ  ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਭਾਈ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਿੱਖ ਫੈਡਰੇਸ਼ਨ ਜਰਮਨੀ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੰਥਕ ਆਗੂਆਂ ਨੇ ਕਿਹਾ ਕਿ ਭਾਈ ਜਸਪਾਲ ਸਿੰਘ ਮੰਝਪੁਰ ਲੰਮੇ ਸਮੇਂ […]