ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ਨੂੰ ਲੈ ਕੇ ਸਰਨਾ ਦਾ ਤਿੱਖਾ ਵਾਰ—ਕਾਲਕਾ ਦੀ ਦਲੀਲ ਨੂੰ ਦੱਸਿਆ ਮਰਿਆਦਾ ਤੋਂ ਭਟਕਿਆ ਬਚਾਅ

10 Views ਨਵੀਂ ਦਿੱਲੀ, 13 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਨਿਟ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬੰਗਲਾ ਸਾਹਿਬ ਗੁਰਦੁਆਰਾ ਸਾਹਿਬ ਅੰਦਰ ਪੁਲਿਸ ਕਾਰਵਾਈ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕੇਂਦਰ ਸਰਕਾਰ ਅਤੇ ਸਾਰੇ ਸੂਬਿਆਂ ਦੇ ਪੁਲਿਸ ਮੁਖੀਆਂ ਤੋਂ ਮੰਗ ਕੀਤੀ ਹੈ ਕਿ ਦੇਸ਼ ਭਰ ਵਿੱਚ ਸਪੱਸ਼ਟ ਪ੍ਰੋਟੋਕੋਲ ਬਣਾਇਆ ਜਾਵੇ ਤਾਂ ਜੋ ਕਿਸੇ ਵੀ […]
ਬੰਗਲਾ ਸਾਹਿਬ ਰੋਸ ਮੁਜ਼ਾਹਰੇ ’ਚ ‘ਆਪ’ ਆਗੂਆਂ ਦੀ ਸ਼ਮੂਲੀਅਤ ਦੇ ਵੀਡੀਓ ਸਬੂਤ ਜਾਰੀ: ਕਾਲਕਾ-ਕਾਹਲੋਂ

11 Views ਨਵੀਂ ਦਿੱਲੀ, 13 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਅੰਦਰ ਹੋਏ ਰੋਸ ਮੁਜ਼ਾਹਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਵਰਕਰਾਂ ਦੀ ਸ਼ਮੂਲੀਅਤ ਦੇ ਵੀਡੀਓ ਸਬੂਤ ਜਾਰੀ ਕਰਦਿਆਂ ਕਿਹਾ ਹੈ ਕਿ ਹੁਣ ਇਸ ਮਾਮਲੇ ਦੀ ਅਸਲੀ ਤਸਵੀਰ ਸਾਹਮਣੇ ਆ ਗਈ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ […]
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮੂੰਹ ’ਚੋਂ ਕੱਢਣ ਵਾਲਾ ਝੋਟਾ ਖ਼ੁਦ ਮੌਤ ਦੇ ਮੂੰਹ ਵਿੱਚ:ਪੰਥਕ ਜਥੇਬੰਦੀਆਂ ਜਰਮਨੀ

20 Views 👉 ਨਸ਼ਾ ਤਸਕਰਾਂ ਦੇ ਵਧਦੇ ਹੌਸਲੇ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ ਜਰਮਨੀ ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਨੇ ਇੱਕ ਵਾਰ ਫਿਰ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਨਸ਼ਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਭਾਈ ਪਲਵਿੰਦਰ ਸਿੰਘ ਝੋਟਾ ਨਾਲ ਵਾਪਰੀ ਮੰਦਭਾਗੀ ਘਟਨਾ ’ਤੇ ਜਰਮਨੀ […]
ਮਾਨਸਾ ਦੇ ਪਰਵਿੰਦਰ ਸਿੰਘ ਝੋਟੇ ਦੇ ਕਤਲ ’ਤੇ ਗਲੋਬਲ ਸਿੱਖ ਕੌਂਸਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ*

14 Views ਜਰਮਨੀ 13 ਅਕਤੂਬਰ (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ (GSC) , ਮਾਨਸਾ ਦੇ ਪਰਵਿੰਦਰ ਸਿੰਘ ਝੋਟੇ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਖ਼ਬਰ ’ਤੇ ਡੂੰਘੇ ਦੁੱਖ ਅਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ। ਇਹ ਘਟਨਾ ਸਮਾਜ ਵਿੱਚ ਕਾਨੂੰਨ-ਵਿਵਸਥਾ ਅਤੇ ਨਾਗਰਿਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ […]
ਪਰਮਿੰਦਰ ਸਿੰਘ ਝੋਟਾ ਦੇ ਕਤਲ ਨੇ ਨਸ਼ਾ ਵਿਰੋਧੀ ਲੜਾਈ ਦੀ ਰੀੜ੍ਹ ’ਤੇ ਮਾਰਿਆ ਵਾਰ: ਪਰਮਜੀਤ ਸਿੰਘ ਵੀਰਜੀ

13 Views 👉 ਨਸ਼ਾ ਮਾਫੀਆ ਅੱਗੇ ਸਰਕਾਰਾਂ ਬੇਵੱਸ ਕਿਉਂ? ਕਾਤਲ ਹੀ ਨਹੀਂ, ਸਾਜ਼ਿਸ਼ ਦੇ ਪਿੱਛੇ ਖੜ੍ਹੇ ਚਿਹਰੇ ਵੀ ਕੀਤੇ ਜਾਣ ਬੇਨਕਾਬ ਨਵੀਂ ਦਿੱਲੀ 13 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਪਰਮਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਵੱਡਾ ਝਟਕਾ ਦਿੱਤਾ ਹੈ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ […]
ਕਮਲਜੀਤ ਸਿੰਘ ਝੰਡ ਨੂੰ ‘ਮੋਸਟ ਵੈਲਿਊਏਬਲ ਪਲੇਅਰ ਆਫ਼ ਦਿ ਯੀਅਰ 2026’ ਦਾ ਐਵਾਰਡ ਮਿਲਣ ’ਤੇ ਵਧਾਈਆਂ

17 Views ਜਰਮਨੀ 13 ਅਕਤੂਬਰ (ਖਿੜਿਆ ਪੰਜਾਬ) ਗੋਲਫ ਖੇਡ ਦੇ ਖੇਤਰ ਵਿੱਚ ਆਪਣੀ ਮਿਹਨਤ, ਲਗਨ, ਸਮਰਪਣ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਸਦਕਾ ਕਮਲਜੀਤ ਸਿੰਘ ਝੰਡ ਨੇ ਆਪਣੇ ਗੋਲਫ ਕਲੱਬ ਵੱਲੋਂ ਸਾਲ 2026 ਦਾ ਵੱਕਾਰੀ “Most Valuable Player of the Year 2026” ਐਵਾਰਡ ਹਾਸਲ ਕਰਕੇ ਮਾਣਮੱਤੀ ਪ੍ਰਾਪਤੀ ਕੀਤੀ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਮੀਡੀਆ ਖਿੜਿਆ ਪੰਜਾਬ ਜਰਮਨੀ […]
ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ( ਰਜਿ: 95 ) ਦੀ ਮਹੀਨਾਵਾਰ ਮੀਟਿੰਗ ਹੋਈ।

73 Viewsਖਾਲੜਾ 13 ਅਕਤੂਬਰ (ਗੁਰਪ੍ਰੀਤ ਸਿੰਘ) ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ( ਰਜਿ: 95 ) ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸ੍ਰ ਰਘਬੀਰ ਸਿੰਘ ਰਿਟਾਇਰਡ ਐਸ ਡੀ ਓ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਦੋ ਅਕਤੂਬਰ ਨੂੰ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਹੋਈ ਸੰਗਤ ਦਾ ਭੁੱਚਰ ਪਰਿਵਾਰ ਵੱਲੋਂ […]
ਐਡਮਿੰਟਨ ’ਚ ਖਾਲਿਸਤਾਨ ਦੇ ਝੰਡਿਆਂ ਨਾਲ ਗੂੰਜੀਆਂ ਸੜਕਾਂ, ਸੈਂਕੜੇ ਕਾਰਾਂ ਦੇ ਕਾਫ਼ਲੇ ਨੇ ਦਿਖਾਈ ਵੱਡੀ ਸਰਗਰਮੀ

76 Views ਨਵੀਂ ਦਿੱਲੀ, 13 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਐਡਮਿੰਟਨ, ਅਲਬਰਟਾ ਵਿੱਚ 11 ਅਕਤੂਬਰ ਨੂੰ ਹੋਈ ਖਾਲਿਸਤਾਨ ਫ੍ਰੀਡਮ ਕਾਰ ਰੈਲੀ ਨੇ 18 ਅਕਤੂਬਰ ਨੂੰ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਤੋਂ ਪਹਿਲਾਂ ਖਾਲਿਸਤਾਨ ਪੱਖੀ ਮੁਹਿੰਮ ਦੀ ਵੱਡੀ ਸਰਗਰਮੀ ਨੂੰ ਸਾਹਮਣੇ ਲਿਆਂਦਾ। ਦਿ ਮੀਡੋਜ਼ ਕਮਿਊਨਿਟੀ ਰੀਕ੍ਰੀਏਸ਼ਨ ਸੈਂਟਰ ਤੋਂ ਸ਼ੁਰੂ ਹੋਈ ਰੈਲੀ ਵਿੱਚ ਸੈਂਕੜੇ ਕਾਰਾਂ ਸ਼ਾਮਲ ਹੋਈਆਂ। […]
ਵਰਲਡ ਸਿੱਖ ਪਾਰਲੀਮੈਂਟ ਵੱਲੋਂ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿੰਦਾ ਭਗਵੰਤ ਮਾਨ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਚੁੱਕੇ ਗੰਭੀਰ ਸਵਾਲ

20 Views ਫਰੈਕਫੋਰਟ :-11 ਅਕਤੂਬਰ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ […]
ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਭਾਈ ਜਿੰਦਾ-ਸੁੱਖਾ ਦੀ ਯਾਦ ਵਿੱਚ ਵਿਸ਼ਾਲ ਸ਼ਹੀਦੀ ਸਮਾਗਮ ਸੰਪੰਨ

146 Views ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ; ਪੰਥਕ ਬੁਲਾਰਿਆਂ ਨੇ ਸ਼ਹੀਦਾਂ ਦੀ ਯਾਦ ਨੂੰ ਸ਼ਰਧਾਂਜਲੀ ਭੇਟ ਕੀਤੀ ਫਰੈਂਕਫਰਟ (ਜਰਮਨੀ), 13 ਅਕਤੂਬਰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ […]
