ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਤੇ ਨਾਕਾਮੀ ਦਾ ਪ੍ਰਗਟਾਵਾ: ਹਰਮੀਤ ਸਿੰਘ ਕਾਲਕਾ

15 Views ਨਵੀਂ ਦਿੱਲੀ 14 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਦੁਖਦਾਈ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਅਤੇ ਨਾਕਾਮਯਾਬੀ ਦਾ ਪ੍ਰਗਟਾਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜ ਨੂੰ […]
ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

12 Views 👉 ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ ਨਵੀਂ ਦਿੱਲੀ, 14 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਸ. ਪਰਵਿੰਦਰ ਸਿੰਘ ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]
ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੇ ਨਿੱਘਰ ਚੁੱਕੇ ਪ੍ਰਬੰਧ, ਪੁਲਿਸ-ਮਾਫ਼ੀਆ ਗੱਠਜੋੜ ਅਤੇ ਨਸ਼ਿਆਂ ਵਿਰੁੱਧ ਸਰਕਾਰ ਦੀ ਨਾਕਾਮ ਜੰਗ ਦਾ ਕਰਦਾ ਹੈ ਪਰਦਾਫ਼ਾਸ਼: ਦਲ ਖ਼ਾਲਸਾ

15 Views 👉 ਸਮੁੱਚੇ ਪੰਜਾਬ ਵਾਸੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਨਵੀਂ ਦਿੱਲੀ 14 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨਸ਼ਿਆਂ ਵਿਰੁੱਧ ਸਰਗਰਮੀ ਨਾਲ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਬਾਬਾ […]
