ਭਾਈ ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕਣ ਵਾਲੇ ਪੂਰੇ ਨੈੱਟਵਰਕ ਦਾ ਕੀਤਾ ਜਾਏ ਪਰਦਾਫਾਸ਼: ਰਤਿੰਦਰ ਸਿੰਘ ਇੰਦੌਰ

14 Views 👉 ਪ੍ਰਚੂਨ ਵਿਕਰੇਤਾਵਾਂ ਤੋਂ ਲੈ ਕੇ ਡਿਸਟ੍ਰੀਬਿਊਟਰਾਂ, ਸਟਾਕਿਸਟਾਂ ਅਤੇ ਫਾਰਮਾਸਿਊਟੀਕਲ ਕੰਪਨੀਆਂ ਤੱਕ ਤੈਅ ਕੀਤੀ ਜਾਵੇ ਜਵਾਬਦੇਹੀ ਨਵੀਂ ਦਿੱਲੀ 15 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਭਾਈ ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਸਕਾਰ ਕਰਦਿਆਂ ਸਿਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੰਮ ਕਰ ਰਹੇ ਸਮੁੱਚੇ ਤੰਤਰ […]
ਨਸ਼ਿਆਂ ਦਾ ਕਹਿਰ ਰੋਕਣ ’ਚ ‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ, ਪੰਜਾਬ ’ਚ ਕਾਨੂੰਨ-ਵਿਵਸਥਾ ਵੀ ਤਹਿਸ-ਨਹਿਸ: ਬੀਬੀ ਰਣਜੀਤ ਕੌਰ

14 Views 👉 ਪਰਮਿੰਦਰ ਸਿੰਘ ਝੋਟੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਤੇ ਮੁੱਖ ਮੰਤਰੀ-ਡੀਜੀਪੀ ਦੇ ਅਸਤੀਫ਼ੇ ਦੀ ਮੰਗ ਨਵੀਂ ਦਿੱਲੀ 15 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਤਿੱਖੇ ਸ਼ਬਦਾਂ […]
ਜੱਗੀ ਜੌਹਲ ਦੀ ਵਾਪਸੀ ਲਈ ਬ੍ਰਿਟਿਸ਼ ਸਰਕਾਰ ’ਤੇ ਦਬਾਅ, ਗਵਾਹ ਗ਼ੈਰਹਾਜ਼ਰ ਰਹਿਣ ’ਤੇ ਉਠੇ ਗੰਭੀਰ ਸਵਾਲ

13 Views 👉 14 ਹਫ਼ਤਿਆਂ ਦੀ ਮੋਹਲਤ ਦੇ ਬਾਵਜੂਦ ਗਵਾਹ ਪੇਸ਼ ਨਹੀਂ ਕਰ ਸਕੀ ਐੱਨਆਈਏ ਨਵੀਂ ਦਿੱਲੀ, 15 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ ਯੂਕੇ ਨੇ ਬ੍ਰਿਟਿਸ਼ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰੀਬ ਨੌਂ ਸਾਲ ਭਾਰਤ ਵਿੱਚ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਹੋਏ ਜਗਤਾਰ ਸਿੰਘ ਜੌਹਲ ਵਿਰੁੱਧ ਦੋਸ਼ ਖ਼ਤਮ ਕਰਵਾਉਣ ਅਤੇ ਉਨ੍ਹਾਂ […]
ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਨਸ਼ਾ-ਤੰਤਰ ਨੂੰ ਮਿਲਦੀ ਸਿਆਸੀ ਸਰਪ੍ਰਸਤੀ ਅਤੇ ਸਰਕਾਰੀ ਨਾਕਾਮੀ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ : ਅਮਰੀਕਨ ਸਿੱਖ ਜਥੇਬੰਦੀਆਂ

20 Views ਨਵੀਂ ਦਿੱਲੀ, 15 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ’ਤੇ ਡੂੰਘੇ ਦੁੱਖ ਅਤੇ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਜਥੇਬੰਦੀਆਂ ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਪਰਵਿੰਦਰ ਸਿੰਘ ਝੋਟੇ ਨੂੰ ਸ਼ਹੀਦ […]
ਪਰਮਿੰਦਰ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਖਾਲੜਾ,ਭਿੱਖੀਵਿੰਡ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ

19 Viewsਪਰਮਿੰਦਰ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਖਾਲੜਾ,ਭਿੱਖੀਵਿੰਡ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ ਖਾਲੜਾ 15 ਅਕਤੂਬਰ (ਗੁਰਪ੍ਰੀਤ ਸਿੰਘ ਸੈਡੀ) ਪਰਮਿੰਦਰ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਅੱਜ ਪੂਰੇ ਪੰਜਾਬ ਵਿੱਚ ਬੰਦ ਦੇ ਦਿੱਤੇ ਸੱਦੇ ਤਹਿਤ ਕਸਬਾ ਖਾਲੜਾ ਅਤੇ ਭਿੱਖੀਵਿੰਡ ਦਾ ਬਾਜ਼ਾਰ ਵੀ ਪੂਰਨ ਤੌਰ ’ਤੇ ਬੰਦ ਰਿਹਾ। ਸ਼੍ਰੋਮਣੀ ਅਕਾਲੀ ਦਲ […]
Parwinder Jhota Murder: ਗੋਲੀ ਚਲਾਉਣ ਤੋਂ ਪਹਿਲਾਂ ਅਸ਼ਵਨੀ ਵੱਲੋਂ ਕੀਤੀਆਂ ਕਾਲਾਂ ਦਾ ਸੱਚ ਆਇਆ ਸਾਹਮਣੇ; ਪੜ੍ਹੋ ਕਿਸ-ਕਿਸ ਨੂੰ ਲਾਇਆ ਸੀ ਫੋਨ

35 Viewsਚੰਡੀਗੜ੍ਹ, Oct 15, 2026 ਪੁਲੀਸ ਜਾਂਚਕਰਤਾਵਾਂ ਨੇ ਖ਼ੁਲਾਸਾ ਕੀਤਾ ਹੈ ਕਿ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਗੋਲੀ ਮਾਰ ਕੇ ਮਾਰਨ ਵਾਲੇ ਕੈਮਿਸਟ ਅਸ਼ਵਨੀ ਕੁਮਾਰ ਨੇ ਆਪਣੇ ਮੋਬਾਈਲ ਫ਼ੋਨ ਤੋਂ ਪੰਜ ਕਾਲਾਂ ਕੀਤੀਆਂ, ਜਿਸ ਵਿੱਚੋਂ ਚਾਰ ਵਾਰ ਆਪਣੇ ਪੁੱਤਰ ਨੂੰ ਅਤੇ ਇੱਕ ਵਾਰ ਆਪਣੇ ਪਿਤਾ ਦੇ ਭਰਾ (ਤਾਏ) ਨੂੰ ਫ਼ੋਨ ਕੀਤਾ, ਜਦੋਂ ਕਿ […]
Mansa Murder Case: ਪੰਜ ਕੇਸਾਂ ਵਾਲੇ ਅਸ਼ਵਨੀ ਨੂੰ ਹੱਥੋਂ ਹੱਥ ਅਸਲਾ ਲਾਇਸੈਂਸ!

26 Views Mansa Murder Case: ਪੰਜ ਕੇਸਾਂ ਵਾਲੇ ਅਸ਼ਵਨੀ ਨੂੰ ਹੱਥੋਂ ਹੱਥ ਅਸਲਾ ਲਾਇਸੈਂਸ! ਮੁਲਜ਼ਮ ਕੋਲ ਇੱਕ ਪਿਸਟਲ ਤੇ ਇੱਕ ਗੰਨ ਚੰਡੀਗੜ੍ਹ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਨੇ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਹੱਥੋਂ ਹੱਥ ਅਸਲਾ ਲਾਇਸੈਂਸ ਜਾਰੀ ਕੀਤਾ ਸੀ ਤੇ ਮੁਲਜ਼ਮ ’ਤੇ ਦਰਜ ਪੰਜ ਪੁਲੀਸ ਕੇਸਾਂ ਦੀ ਵੀ ਅਣਦੇਖੀ ਕਰ ਦਿੱਤੀ ਗਈ। ਇਨ੍ਹਾਂ ਪੁਲੀਸ ਕੇਸਾਂ ’ਚ ਤਿੰਨ ਕੇਸ […]
Breaking- ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਨਵਾਂ ਮੋੜ; CBI ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਦਾਖ਼ਲ ਹੋਵੇਗੀ ਪਟੀਸ਼ਨ

24 Viewsਚੰਡੀਗੜ੍ਹ, 15 ਅਕਤੂਬਰ 2026- ਪੰਜਾਬ ਵਿੱਚ ਨਸ਼ੇ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਅਤੇ ‘ਝੋਟੇ’ ਵਜੋਂ ਜਾਣੇ ਜਾਂਦੇ ਪਰਵਿੰਦਰ ਸਿੰਘ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਹੁਣ ਨਵਾਂ ਮੋੜ ਆ ਗਿਆ ਹੈ। ਇਸ ਪੂਰੇ ਮਾਮਲੇ ਦੀ ਸੀ.ਬੀ.ਆਈ. (CBI) ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਅਹਿਮ ਪਟੀਸ਼ਨ […]
