ਅਖੰਡ ਕੀਰਤਨੀ ਜੱਥੇ ਵਲੋਂ ਭਾਈ ਝੋਟੇ ਦੇ ਪਰਿਵਾਰ ਲਈ ਮਦਦ ਦਾ ਐਲਾਨ, ਸਰਕਾਰਾਂ ’ਤੇ ਵਰ੍ਹਿਆ ਰੋਹ

12 Views ਨਵੀਂ ਦਿੱਲੀ 16 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥੇ ਨੇ ਮਾਨਸਾ ਵਿਖੇ ਨਸ਼ੇ ਵਿਰੁੱਧ ਡਟ ਕੇ ਪਹਿਰਾ ਦੇਣ ਵਾਲੇ ਯੋਧੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਐਲਾਨ ਕੀਤਾ ਹੈ ਕਿ ਸੂਬੇ ਅੰਦਰ ਨਸ਼ਾ ਤਸਕਰਾਂ ਅਤੇ ਸੱਤਾਧਾਰੀ ਸਰਕਾਰਾਂ ਦੀ ਮਿਲੀਭੁਗਤ ਨਾਲ ਪੰਜਾਬ ਦੀ […]
ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਹਰੇਕ ਨੌਜਵਾਨ ਨੂੰ ਨਸ਼ਿਆਂ ਵਿਰੁੱਧ ਡੱਟ ਕੇ ਸੰਘਰਸ਼ ਕਰਨਾ ਪਵੇਗਾ __ ਸੁਰਜੀਤ ਸਿੰਘ ਭੁੱਚਰ।

27 Viewsਖਾਲੜਾ 16 ਅਕਤੂਬਰ (ਗੁਰਪ੍ਰੀਤ ਸਿੰਘ) ਅਕਤੂਬਰ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਸਮਾਜਿਕ ਵਰਕਰ ਸ੍ਰ ਪਰਵਿੰਦਰ ਸਿੰਘ ਝੋਟਾ ਨੂੰ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਕਿਉਕਿ ਪਰਵਿੰਦਰ ਸਿੰਘ ਮੈਡੀਕਲ ਸਟੋਰ ਮਾਲਕ ਵੱਲੋਂ ਨਸ਼ੀਲੀਆ ਦਵਾਈਆਂ ਵੇਚਣ ਦਾ ਵਿਰੋਧ ਕਰ ਰਿਹਾ ਸੀ। ਮਾਨਸਾ ਵਿਖੇ ਵਾਪਰੀ ਇਸ ਦੁਖਦਾਈ ਘਟਨਾ ਦੇ […]
