ਪੰਜਾਬ ਨਸ਼ਿਆਂ ਦੇ ਅੱਗ ਦੀ ਲਪੇਟ ਵਿਚ, ਭਗਵੰਤ ਮਾਨ ਚਲੇ ਪੈਰਿਸ ਦੀ ਸੈਰ ’ਤੇ—ਸਰਨਾ

2 Views ਨਵੀਂ ਦਿੱਲੀ, 20 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਸਤਾਵਿਤ ਫਰਾਂਸ ਦੌਰੇ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਨਸ਼ਿਆਂ ਦੀ ਅੱਗ ’ਚ ਸੜ ਰਿਹਾ ਹੈ, ਪਰਿਵਾਰ ਆਪਣੇ ਬੱਚੇ ਗੁਆ ਰਹੇ ਹਨ ਅਤੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ, […]
ਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕਤਲ ਕੇਸ ਦੀ ਜਾਂਚ ਸੀ ਬੀ ਆਈ ਨੂੰ ਦੇਣ ਦਾ ਐਲਾਨ

19 Viewsਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕਤਲ ਕੇਸ ਦੀ ਜਾਂਚ ਸੀ ਬੀ ਆਈ ਨੂੰ ਦੇਣ ਦਾ ਐਲਾਨ ਚੰਡੀਗੜ੍ਹ, 20 ਅਕਤੂਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਿੰਦਰ ਝੋਟਾ ਕਤਲ ਕੇਸ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ ਦਾ ਐਲਾਨ ਕੀਤਾ ਹੈ।
ਮਾੜੀ ਪੰਨੂਆ ਮਾਮਲਾ : ਬਿਕਮਰਜੀਤ ਕਤਲ ਮਾਮਲੇ ਦੀ ਸੀ ਬੀ ਆਈ ਜਾਂਚ ਹੋਵੇਗੀ : ਅਮਿੱਤ ਸ਼ਾਹ

17 Viewsਮਾੜੀ ਪੰਨੂਆ ਮਾਮਲਾ : ਬਿਕਮਰਜੀਤ ਕਤਲ ਮਾਮਲੇ ਦੀ ਸੀ ਬੀ ਆਈ ਜਾਂਚ ਹੋਵੇਗੀ : ਅਮਿੱਤ ਸ਼ਾਹ ਅਮਿਤ ਸ਼ਾਹ ਵੱਲੋਂ ਸੀਬੀਆਈ ਜਾਂਚ ਦਾ ਭਰੋਸਾ ਬਟਾਲਾ/ਗੁਰਦਾਸਪੁਰ, 20 ਅਕਤੂਬਰ, 2026: ਪੰਜਾਬ ਦੌਰੇ ਦੌਰਾਨ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਅਧੀਨ ਪੈਂਦੇ ਪਿੰਡ ਮਾਰੀ ਪਨਵਾਂ ਵਿਖੇ ਪਹੁੰਚ ਕੇ ਨਸ਼ਾ ਵਿਰੋਧੀ ਕਾਰਕੁਨ ਸਵਰਗੀ ਬਿਕਮਰਜੀਤ ਸਿੰਘ […]
ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਪਹੁੰਚੇ ਪਰਮਿੰਦਰ ਸਿੰਘ ਝੋਟਾ ਘਰ

140 Viewsਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਪਹੁੰਚੇ ਪਰਮਿੰਦਰ ਸਿੰਘ ਝੋਟਾ ਘਰ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਵੀ ਮੌਜੂਦ ਰਹੇ। ਸ਼੍ਰੀ ਅਮਿਤ ਸ਼ਾਹ ਜੀ ਨੇ […]
