ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ’ਤੇ ਕਿਸੇ ਦੇ ਲੰਘਣ ’ਤੇ ਕੋਈ ਪਾਬੰਦੀ ਨਹੀਂ: ਕਾਲਕਾ, ਕਾਹਲੋਂ

12 Views  👉 ਪੁਲਿਸ ’ਤੇ ਪਾਬੰਦੀ ਸਬੰਧੀ ਮੀਡੀਆ ਰਿਪੋਰਟਾਂ ਨੂੰ ਦੱਸਿਆ ਆਧਾਰਹੀਣ ਨਵੀਂ ਦਿੱਲੀ, 21 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸਪੱਸ਼ਟ ਕੀਤਾ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੇ ਰਸਤੇ ਤੋਂ ਕਿਸੇ ਵੀ ਵਿਅਕਤੀ ਦੇ ਲੰਘਣ ’ਤੇ […]

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ 25 ਅਕਤੂਬਰ ਨੂੰ: ਕਾਲਕਾ, ਕਾਹਲੋਂ

12 Views  ਨਵੀਂ ਦਿੱਲੀ, 21 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਪੂਰਨਤਾ ਦਿਵਸ ’ਤੇ 12,13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋ […]

ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਮਾਤਾ ਦੇ ਅਕਾਲ ਚਲਾਣੇ ਦਾ ਸਦਮਾ

27 Views  👉 ਅੰਤਿਮ ਅਰਦਾਸ ਐਤਵਾਰ, ਮਿਤੀ 25 ਅਕਤੂਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਮੁੱਖ ਹਾਲ ਵਿਖੇ ਸਵੇਰੇ 6 ਵਜੇ ਤੋਂ 11 ਵਜੇ ਤਕ ਨਵੀਂ ਦਿੱਲੀ 21 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): — ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ […]

ਪੰਜਾਬ ਦੇ ਵੋਟਰਾਂ ਨੂੰ ਅਪੀਲ: ਚੋਣਾਂ ਵਿੱਚ ਵਾਅਦਿਆਂ ਦੇ ਨਾਲ ਕਾਰਗੁਜ਼ਾਰੀ ਦਾ ਹਿਸਾਬ ਵੀ ਮੰਗੋ – ਸਰਦਾਰ ਬਲਵੀਰ ਸਿੰਘ ਜੱਸੀ_

13 Views  ਪੰਜਾਬ ਦੇ ਭਵਿੱਖ ਲਈ ਜਾਗਰੂਕ ਵੋਟਰ ਅਤੇ ਜਵਾਬਦੇਹ ਲੀਡਰਸ਼ਿਪ ਸਮੇਂ ਦੀ ਲੋੜ ਆਜ਼ਾਦੀ ਤੋਂ ਬਾਅਦ ਪੰਜਾਬ ਨੇ ਵੰਡ ਦਾ ਸੰਤਾਪ, ਅਮਨ-ਅਮਾਨ ਦੀਆਂ ਗੰਭੀਰ ਚੁਣੌਤੀਆਂ, ਖੇਤੀਬਾੜੀ ਵਿੱਚ ਤਰੱਕੀ ਅਤੇ ਬਦਲਦੀਆਂ ਆਰਥਿਕ ਤੇ ਸਮਾਜਿਕ ਹਾਲਤਾਂ ਦਾ ਸਾਹਮਣਾ ਕੀਤਾ ਹੈ। ਇਸ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਕਿਸਾਨੀ ਦੀ ਆਰਥਿਕ ਸਥਿਤੀ, ਪਾਣੀ […]