ਖਾਲਸਾਈ ਰਵਾਇਤਾ ਅਨੁਸਾਰ ਸ਼੍ਰੀ ਦਰਬਾਰ ਸਾਹਿਬ ਤੇ ਫੌਜਾਂ ਚਾੜ੍ਹਨ ਵਾਲੀ ਇੰਦਰਾ ਗਾਂਧੀ ਨੂੰ ਉਸਦੇ ਪਾਪਾ ਦੀ ਸਜ਼ਾ ਦੇਣ ਵਾਲੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ ਦੇ 42ਵੇਂ ਸ਼ਹਾਦਤ ਦਿਹਾੜੇ ਤੇ ਯਾਦ ਕਰਦਿਆਂ –ਗੁਰਚਰਨ ਸਿੰਘ ਗੁਰਾਇਆ

15 Viewsਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਲਾਏ ਨਿਰਮਲੇ ਸਿੱਖ ਪੰਥ ਜਿਸ ਨੇ ਆਪਣਾ ਸਫਰ ਸ਼ਬਦ ਗੁਰੂ ਵੀਚਾਰ ਤੋਂ ਅਰੰਭ ਕਰਕੇ ਸ਼ਹਾਦਤ ਤੋਂ ਕਿਰਪਾਨ ਤੱਕ ਕੀਤਾ ਹੈ।ਬਾਬੇ ਨਾਨਕ ਨੇ ਸੰਸਾਰ ਅੰਦਰ ਧਰਮ ਦੇ ਨਾ ਤੇ ਹੋ ਰਹੇ ਅਧਰਮ ਨੂੰ ਜਿੱਥੇ ਆਪਣੇ ਰੱਬੀ ਗਿਆਨ ਦੀਆਂ ਵੀਚਰਾਂ ਰਾਹੀ ਸਿੱਧੇ ਰਸਤੇ ਪਾਇਆ ਉਥੇ ਮਨੁੱਖਤਾ […]

ਕੈਨੇਡਾ ’ਚ ਚੀਨੀ ਦੂਤਾਵਾਸ ਤੋਂ ਭਾਰਤੀ ਦੂਤਾਵਾਸ ਤੱਕ ਖਾਲਸਾਈ ਫਰੀਡਮ ਮਾਰਚ, ਚੀਨ ਨੂੰ ਭਾਰਤ ਵਿਰੁੱਧ ਖੜ੍ਹਨ ਤੇ ਸਿੱਖ ਆਜ਼ਾਦੀ ਲਹਿਰ ਦੇ ਸਮਰਥਨ ਦੀ ਅਪੀਲ

21 Views  ਨਵੀਂ ਦਿੱਲੀ, 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- 64 ਜਸਟਿਸ ਅਤੇ ਟੀਮ ਸ਼ਹੀਦ ਨਿੱਝਰ ਵੱਲੋਂ ਚੀਨੀ ਦੂਤਾਵਾਸ ਦੇ ਸਾਹਮਣੇ ਕੀਤੀ ਰੈਲੀ ਵਿੱਚ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚੀਨ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਦੇ ’ਤੇ ਭਾਰਤ ਦਾ ਵਿਰੋਧ ਕਰਨ ਅਤੇ ਸਿੱਖਾਂ ਦੀ ਆਜ਼ਾਦੀ ਦੀ ਲਹਿਰ ਦੇ ਸਮਰਥਨ ਵਿੱਚ ਅੱਗੇ ਆਉਣ ਦੀ […]

ਸਿੱਖਾਂ ’ਤੇ ਪੁਲਿਸ ਹਮਲੇ ਅਤੇ ਨਸ਼ਾ ਤਸਕਰੀ ਰੋਕਣ ’ਚ ਨਾਕਾਮੀ ਲਈ ਪੰਜਾਬ ਦੇ ਗ੍ਰਹਿ ਮੰਤਰੀ ਦੇਣ ਅਸਤੀਫ਼ਾ: ਜੀਵਨ ਸਿੰਘ ਤਮਿਲ

26 Views  ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਮਿਲ ਨੇ ਮਾਨਸਾ ਵਿੱਚ ਸ਼ਹੀਦ ਭਾਈ ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ’ਤੇ ਪੁਲਿਸ ਵੱਲੋਂ ਕੀਤੇ ਕਥਿਤ ਹਮਲੇ ਅਤੇ ਦਸਤਾਰਾਂ ਸਮੇਤ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ […]

ਮਾਨਸਾ ਮਾਮਲੇ ’ਚ ਗ੍ਰਿਫ਼ਤਾਰ ਨੌਜਵਾਨਾਂ ’ਤੇ ਦਰਜ ਇਰਾਦਾ ਕਤਲ ਦੇ ਕੇਸ ਤੁਰੰਤ ਵਾਪਸ ਲਏ ਜਾਣ: ਬਾਬਾ ਹਰਦੀਪ ਸਿੰਘ ਮਹਿਰਾਜ

19 Views  ਨਵੀਂ ਦਿੱਲੀ, 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਮਾਨਸਾ ਨੇੜਲੇ ਭੰਮੇ ਕਲਾਂ ਵਿਖੇ ਚਿੱਟੇ ਦੀ ਕਥਿਤ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਨਿੰਦਾ ਕਰਦਿਆਂ ਪੰਚ ਪ੍ਰਧਾਨੀ ਜਥੇ ਦੇ ਆਗੂ ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡਾ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਪੁਲਿਸ ਵੱਲੋਂ […]

ਕੈਨੇਡੀਅਨ ਸਿਖ ਭਾਈ ਨਰਿੰਦਰ ਸਿੰਘ ਰੰਧਾਵਾ ਦੇ ਘਰ ’ਤੇ ਹਮਲਾ, ਕਾਰ ਸਾੜੀ

280 Views  ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਰੀ, ਕੈਨੇਡਾ ਰਹਿੰਦੇ ਭਾਈ ਨਰਿੰਦਰ ਸਿੰਘ ਰੰਧਾਵਾ ਜੋ ਕਿ ਗੁਰਦੁਆਰਾ ਸਾਹਿਬ ਦੇ ਮੈਂਬਰ ਅਤੇ ਖਾਲਿਸਤਾਨ ਦੇ ਹਮਾਇਤੀ ਹਨ, ਦੇ ਘਰ ਦੇ ਬਾਹਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਭਾਈ ਰੰਧਾਵਾ ਅਨੁਸਾਰ ਘਰ ਦੇ ਬਾਹਰ ਖੜ੍ਹੀ ਟੀਮ ਸ਼ਹੀਦ ਨਿੱਝਰ ਦੀ ਬੱਸ ਉੱਪਰ […]

ਗੁਰਦੁਆਰਾ ਸੁਧਾਰ ਲਹਿਰ ਦੀ ਅਹਿਮ ਘਟਨਾ ਸਾਕਾ ਪੰਜਾ ਸਾਹਿਬ। 30 ਅਕਤੂਬਰ ਤੇ ਵਿਸੇਸ਼ __ ਸੁਰਜੀਤ ਸਿੰਘ ਭੁੱਚਰ ( ਪੋਤਰਾ ਜਥੇਦਾਰ ਤੇਜਾ ਸਿੰਘ ਭੁੱਚਰ ਅਕਾਲੀ ਲਹਿਰ ਦੇ ਮੋਢੀ ਆਗੂ)

28 Viewsਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਗੁਰਦੁਆਰਾ ਸੁਧਾਰ ਲਹਿਰ ਦਾ ਬਹੁਤ ਵੱਡਾ ਯੋਗਦਾਨ ਹੈ। ਗੁਰਦੁਆਰਾ ਸੁਧਾਰ ਲਹਿਰ ਅਕਤੂਬਰ 1920 ਤੋਂ 1925 ਤੱਕ ਗੁਰਦੁਆਰਾ ਐਕਟ ਬਣਨ ਤੱਕ ਚੱਲੀ । ਪੰਜਾਬ ਤੇ ਅੰਗ੍ਰੇਜ਼ਾਂ ਦਾ 1839 ਈ: ਵਿੱਚ ਕਬਜਾ ਹੋਣ ਤੇ ਗੁਰਦੁਆਰਾ ਸਾਹਿਬਾਨ ਪ੍ਰਬੰਧ ਵਿੱਚ ਮਹੰਤਾਂ ਨੇ ਮਨਮਾਨੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਸਿੱਖ ਕੌਮ ਵਿੱਚ […]

ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਸ੍ਰੀ ਭੱਠ ਸਾਹਿਬ ਪੱਟੀ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਚੜ੍ਹਦੀ ਕਲਾ ਨਾਲ ਹੋਏ ਸੰਪਨ ਸਕੂਲ ਦੇ ਪ੍ਰਿੰਸੀਪਲ ਪ੍ਰਬੰਧਕ ਅਤੇ ਅਧਿਆਪਕ ਸਾਹਿਬਾਨ ਦਾ ਕੀਤਾ ਗਿਆ ਧੰਨਵਾਦ

231 Views  ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਤੋਂ ਜਾਣੂ ਕਰਾਉਣ ਲਈ ਇਹੋ ਜਿਹੇ ਮੁਕਾਬਲੇ ਕਰਵਾਉਣੇ ਅਤਿ ਜਰੂਰੀ : ਬਾਬਾ ਅਵਤਾਰ ਸਿੰਘ ਪੱਟੀ 29 ਅਕਤੂਬਰ (ਜਗਜੀਤ ਸਿੰਘ ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ. ਪੰਜਾਬ ਵੱਲੋਂ ਗੁਰੂ ਪਾਤਸ਼ਾਹ ਜੀ ਦੇ ਆਗਿਆਕਾਰੀ ਗੁਰਸਿੱਖ ਬਾਬਾ ਬਿਧੀ ਚੰਦ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ […]