ਪਰਮਜੀਤ ਸਿੰਘ ਸਰਨਾ ਦੀ ਪਾਕਿਸਤਾਨੀ ਸਫ਼ੀਰ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸੰਗਤ ਲਈ ਵੀਜ਼ੇ ਯਕੀਨੀ ਬਣਾਉਣ ਦੀ ਮੰਗ

39 Views  ਨਵੀਂ ਦਿੱਲੀ 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਇੱਛਾ ਰੱਖਣ ਵਾਲੀ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨੀ ਸਫ਼ੀਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ […]

ਭਾਈ ਰੰਧਾਵਾ ਦੀ ਗੱਡੀ ’ਤੇ ਸਖ਼ਤ ਹਮਲੇ ਦੀ ਨਿੰਦਾ, ਭਾਰਤੀ ਏਜੰਸੀਆਂ ਦੇ ਸ਼ਾਰਪਸ਼ੂਟਰਾਂ ਤੇ ਗੈਂਗਸਟਰਾਂ ਦੀ ਮਿਲੀਭੁਗਤ ਦਾ ਖਦਸ਼ਾ: ਗੁਰਮੀਤ ਸਿੰਘ ਤੂਰ

37 Views  ਨਵੀਂ ਦਿੱਲੀ 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਨਰਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਨਿਸ਼ਾਨਾ ਬਣਾ ਕੇ ਇੱਕ ਜ਼ਬਰਦਸਤ ਧਮਾਕਾ ਕੀਤਾ ਗਿਆ। ਇਸ ਖ਼ੌਫ਼ਨਾਕ ਹਮਲੇ ਦੇ ਫਲਸਰੂਪ ਗੱਡੀ ਦੇ ਪਰਖਚੇ ਉੱਡ ਗਏ ਅਤੇ ਕਾਰ ਦੀ ਅਗਲੀ ਵਿੰਡਸ਼ੀਲਡ ਸਮੇਤ ਸਨਰੂਫ਼ ਲਗਭਗ ਪੱਚੀ ਫੁੱਟ […]

ਬੈਲਜੀਅਮ ’ਚ ਸਿੱਖ ਧਰਮ ਦੀ ਰਜਿਸਟ੍ਰੇਸ਼ਨ ਲਈ ਸੰਘਰਸ਼ ਤੇਜ਼, ਬਿੰਦਰ ਸਿੰਘ ਨੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਭੂਮਿਕਾ ’ਤੇ ਚੁੱਕੇ ਸਵਾਲ

34 Views  ਨਵੀਂ ਦਿੱਲੀ 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਯੂਰਪ ਵਿੱਚ ਸਿੱਖਾਂ ਨੂੰ ਦਰਪੇਸ਼ ਧਾਰਮਿਕ ਅਤੇ ਕਾਨੂੰਨੀ ਮੁਸ਼ਕਿਲਾਂ ਦੇ ਮੱਦੇਨਜ਼ਰ ਯੂਰੋਪੀਅਨ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਬੈਲਜੀਅਮ ਵਿੱਚ ਸਿੱਖ ਧਰਮ ਨੂੰ ਅਧਿਕਾਰਤ ਤੌਰ ’ਤੇ ਰਜਿਸਟਰ ਕਰਵਾਉਣ ਦੀ ਮੁਹਿੰਮ ਜਾਰੀ ਹੈ। ਸੰਸਥਾ ਦੇ ਮੁਖੀ ਸਰਦਾਰ ਬਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਨਿਆਂ ਵਿਭਾਗ ਕੋਲ ਸਾਲ 2023 ਵਿੱਚ […]

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਲਈ ਤਿਆਰੀਆਂ ਤੇਜ਼, ਪਟਨਾ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ

27 Views  ਨਵੀਂ ਦਿੱਲੀ, 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 360ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਾਨਦਾਰ ਪੱਧਰ ’ਤੇ ਮਨਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਪਟਨਾ […]