ਨਵੰਬਰ ’84 ਦੇ ਜ਼ਖ਼ਮ ਅੱਜ ਵੀ ਅੱਲੇ—ਸਿੱਖ ਕੌਮ ਨਾ ਭੁੱਲੀ ਹੈ, ਨਾ ਭੁੱਲੇਗੀ: ਪਰਮਜੀਤ ਸਿੰਘ ਵੀਰਜੀ

18 Views  ਨਵੀਂ ਦਿੱਲੀ 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਨਵੰਬਰ 1984 ਵਿੱਚ ਦਿੱਲੀ ਸਮੇਤ ਪੂਰੇ ਦੇਸ਼ ਅੰਦਰ ਸਰਕਾਰੀ ਸ਼ਹਿ ‘ਤੇ ਖੇਡੇ ਗਏ ਸਿੱਖ ਨਸਲਕੁਸ਼ੀ ਦੇ ਖ਼ੂਨੀ ਖੇਡ ਨੇ ਸਮੁੱਚੀ ਸਿੱਖ ਕੌਮ ਦੇ ਹਿਰਦਿਆਂ ‘ਤੇ ਅਜਿਹੇ ਅਸਹਿ ਤੇ ਅਕਹਿ ਜ਼ਖ਼ਮ ਦਿੱਤੇ ਹਨ, ਜੋ ਜੁਗਾਂ-ਜੁਗਾਂ ਤੱਕ ਨਹੀਂ ਭਰ ਸਕਦੇ। ਉਸ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ, ਬਜ਼ੁਰਗਾਂ, ਧੀਆਂ-ਭੈਣਾਂ ਅਤੇ […]

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਗੁਰਮਤਿ ਸਮਾਗਮ

18 Views  👉 ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਗੁਰਸਿੱਖੀ ਜੀਵਨ ਜਾਚ ਨਾਲ ਨਵੀਂ ਪੀੜ੍ਹੀ ਨੂੰ ਜੋੜਨਾ ਮੁੱਖ ਉਦੇਸ਼: ਕਾਲਕਾ, ਕਾਹਲੋਂ ਨਵੀਂ ਦਿੱਲੀ, 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਮੁੱਖ ਰੱਖਦਿਆਂ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ […]

ਭਾਈ ਪਰਗਟ ਸਿੰਘ ਬੱਬਰ ਦੇ ਪਿਤਾ ਸ.ਬਲਵਿੰਦਰ ਸਿੰਘ ਦੀ ਹੋਈ ਅਚਨਚੇਤ ਮੌਤ ਤੇ ਬੱਬਰ ਖਾਲਸਾ ਜਰਮਨੀ ਦੇ ਸਿੰਘਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

21 Views  ਨਵੀਂ ਦਿੱਲੀ, 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਜਰਮਨੀ ਵਿੱਚ ਜਲਾਵਤਨੀ ਦੀ ਜ਼ਿੰਦਗੀ ਬਸਰ ਕਰ ਰਹੇ ਭਾਈ ਪਰਗਟ ਸਿੰਘ ਬੱਬਰ ਦੇ ਪਿਤਾ ਸ. ਬਲਵਿੰਦਰ ਸਿੰਘ 28 ਅਕਤੂਬਰ 2026, ਦਿਨ ਬੁੱਧਵਾਰ ਨੂੰ ਅਚਨਚੇਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸ. ਬਲਵਿੰਦਰ ਸਿੰਘ ਨੂੰ ਆਪਣੇ ਪੁੱਤਰ ਨਾਲ ਮੁੜ […]

ਨਵੰਬਰ 1984 ਦੇ ਜ਼ਖ਼ਮ ਅੱਜ ਵੀ ਤਾਜ਼ਾ, ਖੁਲੇਆਮ ਘੁੰਮ ਰਹੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਤੋਂ ਬਿਨਾਂ ਇਨਸਾਫ਼ ਅਧੂਰਾ: ਸੰਤ ਮੀਤ ਸਿੰਘ

19 Views  ਨਵੀਂ ਦਿੱਲੀ 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): 1984 ਦੇ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਦਿੱਲੀ ਸਮੇਤ ਦੇਸ਼ ਭਰ ਵਿੱਚ ਵਾਪਰੇ ਸਿੱਖ ਨਸਲਕੁਸ਼ੀ ਦੇ ਭਿਆਨਕ ਦੁਖਾਂਤ ਨੇ ਸਮੁੱਚੀ ਸਿੱਖ ਕੌਮ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਸਨ। ਉਸ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ, ਬਜ਼ੁਰਗਾਂ, ਬੀਬੀਆਂ ਅਤੇ ਮਾਸੂਮ ਬੱਚਿਆਂ ਨੂੰ ਅਤਿਅੰਤ ਬੇਰਹਮੀ ਨਾਲ ਮੌਤ ਦੇ ਘਾਟ […]