ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

33 Views  ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ, ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਕੀਤਾ ਨਿਹਾਲ ਭਾਈ ਹੀਰਾ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਅਤੇ ਸਰਕਾਰਾਂ ਨੂੰ ਮਨੁੱਖਤਾ ਦੇ ਆਧਾਰ ’ਤੇ ਵਿਚਾਰ ਕਰਨ ਦੀ ਅਪੀਲ ਫਰੈਂਕਫਰਟ (ਜਰਮਨੀ), 11 ਨਵੰਬਰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ […]