20 ਨਵੰਬਰ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ: ਇੰਦਰਜੀਤ ਸਿੰਘ ਵਿਕਾਸਪੁਰੀ

15 Views  👉 ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ, ਸਮਾਨਤਾ, ਪ੍ਰੇਮ ਅਤੇ ਸੱਚੀ ਭਗਤੀ ਦਾ ਦਿੰਦੀ ਹੈ ਸੰਦੇਸ਼ ਨਵੀਂ ਦਿੱਲੀ 18 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ (20 ਨਵੰਬਰ 2026) ਨੂੰ ਸਮਰਪਿਤ ਵਿਸ਼ੇਸ਼ ਸੰਦੇਸ਼ ਦਿੰਦਿਆਂ 13 ਆਸਾ ਵੈਲਫੇਅਰ ਟਰੱਸਟ ਰਜਿ. ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਕਿਹਾ ਕਿ ਭਗਤ […]

ਬੇਅਦਬੀ ਦੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਲਈ ਉਪ ਰਾਜਪਾਲ ਨੂੰ ਅਪੀਲ, ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ’ਤੇ ਵੀ ਹੋਵੇ ਕਾਰਵਾਈ: ਕਾਲਕਾ, ਕਾਹਲੋਂ

10 Views  ਨਵੀਂ ਦਿੱਲੀ, 18 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ […]

ਗੁਰੂ ਘਰ ਵਿੱਚ ਬੇਅਦਬੀ ਦੀ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ, ਦੋਸ਼ੀ ਨੂੰ ਮਿਸਾਲੀ ਸਜ਼ਾ ਦੇਣ ਦੇ ਨਾਲ ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ਦੀ ਵੀ ਤੈਅ ਹੋਵੇ ਜਵਾਬਦੇਹੀ: ਸੰਤ ਮੀਤ ਸਿੰਘ

40 Views👉 ਦੋ ਦਿਨ ਤੱਕ ਸੰਗਤ ਨੂੰ ਹਨੇਰੇ ਵਿੱਚ ਰੱਖਣਾ ਬੇਹੱਦ ਗੰਭੀਰ ਮਾਮਲਾ, ਗੁਰੂ ਘਰ ਦੀ ਮਰਿਆਦਾ ਨਾਲ ਜੁੜੀ ਘਟਨਾ ਨੂੰ ਦਬਾਉਣ ਦਾ ਹੱਕ ਕਿਸੇ ਨੂੰ ਨਹੀਂ ਨਵੀਂ ਦਿੱਲੀ, 18 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜਨ […]

ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਦੀ ਘਟਨਾ ਅਤਿ ਨਿੰਦਣਯੋਗ, ਦੋਸ਼ੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ: ਪਰਮਜੀਤ ਸਿੰਘ ਵੀਰਜੀ

12 Views  👉 ਬੇਅਦਬੀ ਦੀ ਘਟਨਾ ਨੂੰ ਦੋ ਦਿਨ ਤੱਕ ਸੰਗਤ ਤੋਂ ਲੁਕਾਉਣ ਵਾਲੇ ਗੁਰਦੁਆਰਾ ਪ੍ਰਬੰਧਕਾਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਲਿਆਂਦੀ ਜਾਵੇ ਨਵੀਂ ਦਿੱਲੀ 18 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ […]