ਬਾਬਾ ਨਾਨਕ ਜੀ! ਮੈਂ ਆਪ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਕਿੰਝ ਦੇਵਾਂ? ਪ੍ਰਕਾਸ਼ ਦਿਹਾੜੇ ਤੋਂ ਆਤਮ-ਪੜਚੋਲ ਅਤੇ ਸਚਿਆਰ ਜੀਵਨ ਵੱਲ – ਗੁਰਚਰਨ ਸਿੰਘ ਗੁਰਾਇਆ ਜਰਮਨੀ

9 Views  ਸਤਿਗੁਰੂ ਨਾਨਕ ਪਾਤਸ਼ਾਹ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ’ਤੇ ਸਤਿਗੁਰਾਂ ਦੇ ਉਪਦੇਸ਼ਾਂ ਨੂੰ ਸਤਿ ਸਤਿ ਕਰਕੇ ਮੰਨਣ ਅਤੇ ਉਨ੍ਹਾਂ ਉੱਤੇ ਅਮਲ ਕਰਦਿਆਂ ਆਪਣਾ ਜੀਵਨ ਸਚਿਆਰ ਬਣਾਉਣ ਵਾਲੇ ਗੁਰਸਿੱਖਾਂ ਨੂੰ ਕੋਟਿਨ ਕੋਟਿ ਵਧਾਈਆਂ! ਅੱਜ ਸਿੱਖ ਕੌਮ ਦਾ ਬਹੁਤ ਵੱਡਾ ਹਿੱਸਾ ਬਿਕ੍ਰਮੀ ਕੈਲੰਡਰ ਅਨੁਸਾਰ 24 ਨਵੰਬਰ 2026 ਨੂੰ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ […]