ਪੰਥਕ ਅਗਵਾਈ ਦੀ ਮੁੜ ਸਥਾਪਤੀ ਅਤੇ ਪੰਜਾਬ ਦੇ ਭਵਿੱਖ ਲਈ ਅਕਾਲੀ-ਭਾਜਪਾ ਗਠਜੋੜ ਇਤਿਹਾਸਕ ਫੈਸਲਾ: ਭੁੰਦੜ, ਸਰਨਾ

16 Views 👉 ਬੰਦੀ ਸਿੰਘਾਂ ਦੀ ਰਿਹਾਈ, ਕਰਤਾਰਪੁਰ ਲਾਂਘੇ, ਕਿਸਾਨੀ ਸੰਕਟ ਅਤੇ ਨਸ਼ਿਆਂ ਦੇ ਖਾਤਮੇ ਸਮੇਤ ਅਹਿਮ ਮੁੱਦਿਆਂ ਦੇ ਹੱਲ ਦਾ ਭਰੋਸਾ ਤੇ ਪੰਜਾਬ ਦਾ ਮੁੱਖ ਮੰਤਰੀ ਅਕਾਲੀ ਦਲ ਦਾ ਹੋਵੇਗਾ ਨਵੀਂ ਦਿੱਲੀ, 27 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਅਕਾਲੀ-ਭਾਜਪਾ ਗਠਜੋੜ ਨੂੰ ਪੰਥ, ਪੰਜਾਬ ਅਤੇ ਸਿੱਖ ਕੌਮ ਦੇ ਭਵਿੱਖ ਦੀ ਸੁਰੱਖਿਆ ਲਈ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ […]
ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥ ਸੱਚਾ ਆਚਰਨ ਹੀ ਧਾਰਮਿਕਤਾ ਤੇ ਪੰਥਕ ਅਗਵਾਈ ਦੀ ਅਸਲ ਕਸਵੱਟੀ ਹੈ — ਗੁਰਚਰਨ ਸਿੰਘ ਗੁਰਾਇਆ

17 Views ਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਸਾਹਿਬ ਜੀ ਦਾ ਮਨੁੱਖ ਨੂੰ ਮੁਢੱਲਾ ਉਪਦੇਸ਼ ਨਾਮ ਜਪੋ,ਕਿਰਤ ਕਰੋ , ਵੰਡ ਛਕੋ ਤੇ ਜੁਪ ਜੀ ਸਾਹਿਬ ਵਿੱਚ ਸਚਿਆਰ ਬਣਨ ਦਾ ਦਿੱਤਾ ਹੈ :–ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥1॥ ਜੋ ਮਨੁੱਖ ਦੀ ਹਾਉਮੈ ਦੇ ਕਾਰਨ ਅਕਾਲ ਪੁਰਖ ਨਾਲ ਵਿੱਥ […]
ਜਤਿੰਦਰ ਸਿੰਘ ਸੋਨੂੰ ਬਣੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੀਨੀਅਰ ਵਾਈਸ ਪ੍ਰੈਸੀਡੈਂਟ

15 Views 👉 ਬਲਵਿੰਦਰ ਸਿੰਘ ਭੂੰਦੜ ਅਤੇ ਪਰਮਜੀਤ ਸਿੰਘ ਸਰਨਾ ਨੇ ਸੌਂਪੀ ਨਵੀਂ ਜ਼ਿੰਮੇਵਾਰੀ, ਸੋਨੂੰ ਨੇ ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ ਨਵੀਂ ਦਿੱਲੀ 27 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਪਾਰਟੀ ਦੇ ਸਰਗਰਮ ਮੈਂਬਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਤਿੰਦਰ ਸਿੰਘ ਸੋਨੂੰ ਨੂੰ ਸੀਨੀਅਰ ਵਾਈਸ ਪ੍ਰੈਸੀਡੈਂਟ ਨਿਯੁਕਤ […]
ਵਿਦੇਸ਼ਾਂ ਵਿੱਚ ਸਿੱਖਾਂ ਦੇ ਕਤਲਾਂ ਪਿੱਛੇ ਭਾਰਤੀ ਤੰਤਰ ਦੀ ਭੂਮਿਕਾ ਬਾਰੇ ਉੱਠੇ ਸਵਾਲਾਂ ਦੀ ਗੂੰਜ ਕੈਨੇਡਾ ਦੀ ਅਦਾਲਤ ਵਿੱਚ ਮੁੜ ਦੇਵੇਗੀ ਸੁਣਾਈ

37 Views 👉 ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੇ ਚਾਰ ਭਾਰਤੀ ਮੁਲਜ਼ਮਾਂ ਦੀ 1 ਤੇ 2 ਦਸੰਬਰ ਨੂੰ ਪੇਸ਼ੀ; ਸਿੱਖਾਂ ਨੂੰ ਵਿਦੇਸ਼ੀ ਧਰਤੀ ’ਤੇ ਨਿਸ਼ਾਨਾ ਬਣਾਉਣ ਦੇ ਮਾਮਲੇ ਨੇ ਕੌਮਾਂਤਰੀ ਪੱਧਰ ’ਤੇ ਮੁੜ ਛੇੜੀ ਚਰਚਾ ਨਵੀਂ ਦਿੱਲੀ 27 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਵਿਦੇਸ਼ਾਂ ਵਿੱਚ ਰਹਿੰਦੇ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਦੇ […]
ਬਾਦਲ-ਭਾਜਪਾ ਗੈਰ-ਸਿਧਾਂਤਕ ਗਠਜੋੜ ਪਿਛਲੇ ਗੁਨਾਹਾਂ ਨੂੰ ਮੁੜ ਦਹੁਰਾਉਣ ਦੀ ਹੀ ਸ਼ੁਰੂਆਤ : ਪੰਚ ਪ੍ਰਧਾਨੀ ਜਥਾ

16 Views 👉 ਅਸਲ ਅਕਾਲੀ ਰਾਜਨੀਤੀ ਅਤੇ ਸਿੱਖ ਵੋਟ ਰਾਜਨੀਤੀ ਦੋਵਾਂ ਦੀ ਮੁੜ ਸੁਰਜੀਤੀ ਲਈ ਸਿਧਾਂਤਕ ਲੀਹਾਂ ਸਪਸ਼ਟ ਕਰਨ ਦੀ ਲੋੜ ਨਵੀਂ ਦਿੱਲੀ 27 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਚ ਪ੍ਰਧਾਨੀ ਜਥੇ ਵੱਲੋਂ ਅੱਜ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਬਾਦਲ ਦਲ ਅਤੇ ਭਾਜਪਾ ਦਾ ਵੋਟ ਰਾਜਨੀਤਕ ਗਠਜੋੜ ਮੌਕਾ ਪ੍ਰਸਤੀ ਦੀ ਸਿਆਸਤ […]
ਫਰੈਂਕਫਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

19 Views ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ ॥ ਫਰੈਂਕਫਰਟ (ਜਰਮਨੀ), 27 ਨਵੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ। […]
